ਨਾਭਾ (ਤਰੁਣ ਮਹਿਤਾ) ਸਥਾਨਕ ਪਟਿਆਲਾ ਗੇਟ ਸਥਿਤ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਦਿੱਤੀ ਜਾ ਰਹੀ ਸਖ਼ਤ ਡਿਊਟੀ ਦੌਰਾਨ ਸਟੇਟ ਬੈਂਕ ਆਫ ਇੰਡੀਆ ਦੇਵੀ ਚੌਕ ਬ੍ਰਾਂਚ ਦੇ ਚੀਫ ਮੈਨੇਜਰ ਰਾਕੇਸ਼ ਜੱਲ੍ਹਾ ਅਤੇ ਡਿਪਟੀ ਮੈਨੇਜਰ ਸੁਖਵਿੰਦਰ ਸੋਨੀ ਪੁਲਿਸ ਮੁਲਾਜ਼ਮਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ
ਇਸ ਮੌਕੇ ਬੈਂਕ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਠੰਡੇ ਅਤੇ ਮਿੱਠੇ ਪਾਣੀ ਦੀਆਂ ਬੋਤਲਾਂ ਵੀ ਭੇਂਟ ਕੀਤੀਆਂ ਗਈਆਂ।ਇਸ ਮੌਕੇ ਥਾਣਾ ਕੋਤਵਾਲੀ ਮੁਖੀ ਇੰਸ. ਸਰਬਜੀਤ ਸਿੰਘ ਚੀਮਾ ਆਪਣੀ ਫੋਰਸ ਸਮੇਤ ਹਾਜ਼ਰ ਸਨ।