
ਫਤਿਹਗੜ੍ਹ ਸਾਹਿਬ (ਅਰਵਿੰਦਰ ਸਿੰਘ) ਜਿੱਥੇ ਅਜੌਕੇ ਯੁੱਗ ‘ਚ ਕਿਸਾਨੀ ਨੂੰ ਘਾਟੇ ਦਾ ਸੌਦਾ ਦੱਸਿਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਨੌਜਵਾਨ ਰੋਜ਼ੀ ਰੋਟੀ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਉੱਥੇ ਹੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਡਿਆਲੀ ਦੇ ਅਗਾਂਹਵਧੂ ਨੌਜਵਾਨ ਦਮਨਪ੍ਰੀਤ ਸਿੰਘ ਨੇ ਆਪਣੇ ਘਰ ‘ਚ ਪੰਜਾਬ ‘ਚ ਪਹਿਲਾ ਵਿਲੱਖਣ ਢੰਗ ਨਾਲ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਕੇ ਵਿਖਾਇਆ ਹੈ, ਜਿਸ ਦੀ ਸ਼ਲਾਂਘਾ ਵੀ ਕੀਤੀ ਜਾ ਰਹੀ ਹੈ। ਜਿੱਥੇ ਅਜੌਕੇ ਯੁੱਗ ‘ਚ ਕਿਸਾਨੀ ਨੂੰ ਘਾਟੇ ਦਾ ਸੌਦਾ ਦੱਸਿਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਨੌਜਵਾਨ ਰੋਜ਼ੀ ਰੋਟੀ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਉੱਥੇ ਹੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਡਿਆਲੀ ਦੇ ਅਗਾਂਹਵਧੂ ਨੌਜਵਾਨ ਦਮਨਪ੍ਰੀਤ ਸਿੰਘ ਨੇ ਆਪਣੇ ਘਰ ‘ਚ ਪੰਜਾਬ ‘ਚ ਪਹਿਲਾ ਵਿਲੱਖਣ ਢੰਗ ਨਾਲ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਕੇ ਵਿਖਾਇਆ ਹੈ, ਜਿਸ ਦੀ ਸ਼ਲਾਂਘਾ ਵੀ ਕੀਤੀ ਜਾ ਰਹੀ ਹੈ। ਜਿੱਥੇ ਅਜੌਕੇ ਯੁੱਗ ‘ਚ ਕਿਸਾਨੀ ਨੂੰ ਘਾਟੇ ਦਾ ਸੌਦਾ ਦੱਸਿਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਨੌਜਵਾਨ ਰੋਜ਼ੀ ਰੋਟੀ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਉੱਥੇ ਹੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਡਿਆਲੀ ਦੇ ਅਗਾਂਹਵਧੂ ਨੌਜਵਾਨ ਦਮਨਪ੍ਰੀਤ ਸਿੰਘ ਨੇ ਆਪਣੇ ਘਰ ‘ਚ ਪੰਜਾਬ ‘ਚ ਪਹਿਲਾ ਵਿਲੱਖਣ ਢੰਗ ਨਾਲ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਕੇ ਵਿਖਾਇਆ ਹੈ, ਜਿਸ ਦੀ ਸ਼ਲਾਂਘਾ ਵੀ ਕੀਤੀ ਜਾ ਰਹੀ ਹੈ।