ਐਸ.ਡੀ.ਐਮਜ਼ ਨੂੰ ਮੰਡੀਆਂ ਦੀ ਚੈਕਿੰਗ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚ 18 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਵੇਗੀ,

ਜਿਸ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਉਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਐਸ.ਐਸ.ਪੀ. ਸ੍ਰੀ ਗੌਰਵ ਗਰਗ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Share This :

Leave a Reply