ਮੁਫਤ ਬਿਜਲੀ ‘ਤੇ AAP ਦੇ MLA ਦਾ ਵੱਡਾ ਬਿਆਨ!

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ ਵਿਚ ਮਹਿੰਗੀ ਬਿਜਲੀ ਉੱਤੇ ਭਖੀ ਸਿਆਸਤ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਆਪ ਦੇ ਵਿਧਾਇਕ ਬਣੇ ਡਾ. ਚਰਨਜੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਅਪ੍ਰੈਲ ਮਹੀਨੇ ਤੋਂ ਹੀ 600 ਯੂਨਿਟ ਤਕ ਦੀ ਮੁਫ਼ਤ ਬਿਜਲੀ ਸਹੂਲਤ ਮਿਲੇਗੀ।

Share This :

Leave a Reply