ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, ਮੀਡੀਆ ਬਿਊਰੋ:

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਨਗਰ ਨਿਗਮ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ। ਇਸ ਸਾਲ ਦਸੰਬਰ ਵਿੱਚ ਚੋਣਾਂ ਹੋਣੀਆਂ ਹਨ।

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰ ਵੱਲੋਂ ਪੰਜਾਬ ਦੇ ਹਿੱਤ ਵਿੱਚ ਕੀਤੇ ਜਾ ਰਹੇ ਸ਼ਾਨਦਾਰ ਕੰਮਾਂ ਲਈ ਵਧਾਈ ਦਿੱਤੀ।

Share This :

Leave a Reply