ਭਗਵੰਤ ਮਾਨ ਆਪਣੀ ਟੀਮ ਨਾਲ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨਗੇ

ਨਵੀਂ ਦਿੱਲੀ, ਮੀਡੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਅਫ਼ਸਰਾਂ ਦੀ ਟੀਮ ਨਾਲ ਲੈ ਕੇ ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲ ਵੇਖਣਗੇ। ਇਹ ਪ੍ਰਗਟਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਹਨਾਂ ਦੱਸਿਆ ਕਿ ਅਸੀਂ ਦਿੱਲੀ ਵਿਚ ਸਰਕਾਰੀ ਸਕੂਲਾਂ ਦੀ ਕਿਵੇਂ ਕਾਇਆ ਕਲਪ ਕੀਤੀ, ਇਹ ਵੇਖਣ ਭਗਵੰਤ ਮਾਨ ਸੋਮਵਾਰ ਦਿੱਲੀ ਆ ਰਹੇ ਹਨ।

Share This :

Leave a Reply