ਟਿਕਟਾਂ ਦੀ ਵੰਡ ਤੋਂ ਬਾਅਦ ਕੈਬਨਿਟ ਮੰਤਰੀ ਰਾਣਾ ਗੁਰਜੀਤ ਦੇ ਪੁੱਤਰ ਨੇ ਵੀ ਕੀਤੀ ਬਗ਼ਾਵਤ, ਕੀਤਾ ਇਹ ਐਲਾਨ

ਚੰਡੀਗੜ੍ਹ, ਮੀਡੀਆ ਬਿਊਰੋ: ਕੈਬਨਿਟ ਮੰਤਰੀ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਬਗ਼ਾਵਤ ਕਰ ਦਿੱਤੀ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਕਈ ਆਗੂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਹਨ।

Share This :

Leave a Reply