ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) : ਇਸ ਵੇਲੇ ਦੀ ਵੱਡੀ ਸਿਆਸੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਰਸਮੀ ਤੌਰ ‘ਤੇ ਸ਼ਾਮਲ ਹੋ ਗਏ ਹਨ ਤੇ ਉਨ੍ਹਾਂ ਨੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਮੂਲੀਅਤ ਕੀਤੀ। Related Share This : 2022-09-19