ਆਓ ਤੁਹਾਨੂੰ ਮਿਲਾਈਏ ਗਾਇਕ “ਪਰਵਿੰਦਰ ਮੂਧਲ” ਨਾਲ
ਸੰਗੀਤ ਇੱਕ ਸਾਧਨਾ ਦਾ ਨਾਂ ਹੈ। ਸਾਧਨਾ ਕਰਦਿਆਂ ਮਨ ਵਿੱਚ ਲਾਲਚ ਹੋਵੇ ਤਾਂ ਓਹ ਸਾਧਨਾ ਵੀ ਨਿਹਫ਼ਲ ਹੁੰਦੀ ਹੈ। ਬਹੁਤ ਥੋੜ੍ਹੀਆਂ ਰੂਹਾਂ ਹੁੰਦੀਆਂ ਹਨ ਜੋ ਆਪਣੇ ਮਨ ਦੇ ਆਖੇ ਲੱਗਣ ਨਾਲੋਂ ਮਨ ਦੀਆਂ ਮਨਆਈਆਂ ਨੂੰ ਵੀ ਆਪਣੀ ਮਸਤੀ ਅਨੁਸਾਰ ਢਾਲ ਲੈਂਦੇ ਹਨ। ਸਵਾ ਛੇ ਫੁੱਟ ਕੱਦ, ਦੇਖਣੀ ਪਰਖਣੀ ਪੱਖੋਂ ਪਹਿਲਵਾਨਾਂContinue Reading






























