Articles (Page 2)

ਮੋਦੀ ਸਰਕਾਰ ਨੇ ਜਿਸ ਗੈਰ-ਲੋਕਤੰਤਰੀ ਢੰਗ ਤਰੀਕੇ ਨਾਲ ਸੂਬਿਆਂ ਦੀਆਂ ਸਰਕਾਰਾਂ ਦੀ ਸੰਘੀ ਘੁੱਟਕੇ ਤਿੰਨ ਕਾਲੇ ਕਾਨੂੰਨਾਂ ਦਾ ਆਰਡੀਨੈਸ ਕੋਵਿਡ ਮਹਾਂਮਾਰੀ ਦੇ ਦਿਨਾਂ ‘ਚ ਲਿਆਂਦਾ, ਫਿਰ ਧੱਕੇ ਨਾਲ ਬਿੱਲ ਪਾਰਲੀਮੈਂਟ ਦੇ ਦੋਹਾਂ ਘਰਾਂ ਵਿੱਚ ਬਿਨ੍ਹਾਂ ਬਹਿਸ ਪਾਸ ਕਰਵਾਏ, ਦਿਨਾਂ ‘ਚ ਹੀ ਰਾਸ਼ਟਰਪਤੀ ਤੋਂ ਮੋਹਰ ਲੁਆਕੇ ਕਾਨੂੰਨ ਬਣਾਏ, ਉਸੇ ਡਿਕਟੇਟਰਾਨਾ ਢੰਗContinue Reading

ਗਰੀਬ ਦੇਸ਼ ਭਾਰਤ! ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਭਾਰਤ!! ਜਿਥੋਂ ਦੀ ਆਬਾਦੀ ਦਾ ਵੱਡਾ ਹਿੱਸਾ, ਮਨੁੱਖ ਨੂੰ ਮਿਲਣ ਵਾਲੀਆਂ ਘੱਟੋ-ਘੱਟ ਬੁਨਿਆਦੀ ਸਹੂਲਤਾਂ ਖ਼ਾਸ ਕਰਕੇ ਸਿਹਤ, ਸਿੱਖਿਆ ਸਹੂਲਤਾਂ ਪ੍ਰਾਪਤ ਤੋਂ ਵੀ ਵਿਰਵਾ ਹੈ। ਜਿਸਦੀ 25 ਕਰੋੜ ਦੀ ਆਬਾਦੀ ਭੁੱਖ ਨਾਲ ਘੁਲਦੀ ਹੈ ਅਤੇ ਜਿਸਨੂੰ ਮਸਾਂ ਇੱਕ ਡੰਗ ਰੋਟੀ ਦਿਨContinue Reading

ਸਾਡੇ ਦੇਸ਼ ਭਾਰਤ ਵਿੱਚ ਬਹੁਤ ਸਾਰੇ ਮਿਜ਼ਾਜ ਚੱਲ ਰਹੇ ਹਨ। ਕਦੋਂ ਕਿਸੇ ਦਾ ਮਿਜ਼ਾਜ ਬਦਲ ਜਾਵੇ ਕੋਈ ਪਤਾ ਨਹੀਂ ਲਗਦਾ, ਪੰਜ ਸਾਲ ਬਾਅਦ ਸਰਕਾਰ ਦੇ ਮਿਜ਼ਾਜ ਬਦਲ ਜਾਂਦੇ ਹਨ। ਕਿਸੇ ਨੂੰ ਮੰਤਰੀ ਬਣਾ ਦਿਓ ਤਾਂ ਉਸ ਦੇ ਮਿਜ਼ਾਜ ਬਦਲ ਜਾਂਦੇ ਹਨ, ਕਿਸੇ ਨੂੰ ਅਸਤੀਫਾ ਦੇਣਾ ਪਵੇ ਤਾਂ ਮਿਜ਼ਾਜ ਬਦਲ ਜਾਂਦੇContinue Reading

ਰਾਮਚੰਦਰ ਗੁਹਾ ਸਤੰਬਰ 1955 ਵਿਚ ਰਾਜ ਪੁਨਰਗਠਨ ਕਮਿਸ਼ਨ (ਐੱਸਆਰਸੀ) ਦੀ ਰਿਪੋਰਟ ਭਾਰਤ ਸਰਕਾਰ ਨੂੰ ਸੌਂਪੀ ਗਈ ਸੀ ਜੋ ਹੋਰਨਾਂ ਤੋਂ ਇਲਾਵਾ ਇਸ ਸਿਫ਼ਾਰਿਸ਼ ਲਈ ਯਾਦ ਕੀਤੀ ਜਾਂਦੀ ਹੈ ਕਿ ਸੂਬਿਆਂ ਦੀਆਂ ਸਰਹੱਦਾਂ ਭਾਸ਼ਾਈ ਲੀਹਾਂ ’ਤੇ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਕਰਨਾਟਕ ਜਿੱਥੇ ਮੈਂ ਵਸਦਾ ਹਾਂ, ਜਿਹੇ ਸੂਬਿਆਂ ਦਾ ਗਠਨ ਐੱਸਆਰਸੀContinue Reading

ਪਿਛਲੇ ਕਈ ਮਹੀਨਿਆਂ ਤੋਂ ਸਕੂਲ ਖੁੱਲ ਗਏ ਹਨ ਅਤੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਸਿੱਖਿਆ ਮਹਿਕਮੇ ਦੀਆਂ ਕੋਸ਼ਿਸ਼ਾਂ ਆਨਲਾਈਨ ਪੜ੍ਹਾਈ ’ਤੇ ਨਿਰਭਰਤਾ ਘਟਾਉਣ ਵੱਲ ਹੋਣੀਆਂ ਚਾਹੀਦੀਆਂ ਸੀ ਪਰ ਇਹਨਾਂ ਨੇ ਸਿੱਖਿਆ ਦੇ ਤਕਨੀਕੀਕਰਨ ਦੇ ਨਾਂਅ ’ਤੇ ਅਤੇ ਸਕੂਲਾਂ ਨੂੰ ਸਮਾਰਟ ਸਕੂਲContinue Reading

ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੈਪਟਨ ਦੇ ਅਸਤੀਫ਼ੇ ਮਗਰੋਂ ਚਰਚਾ ਛਿੜੀ ਕਿ ਹੁਣ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲੇਗਾ ਅਤੇ ਇਹ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਨਵੇਂ ਮੁੱਖ ਮੰਤਰੀ ਅਤੇ ਕੈਪਟਨ ਅਮਰਿੰਦਰ ਨੂੰ ਲੈ ਕੇ ਅਜਿਹੀਆਂ ਕਈ ਡਿਬੇਟਾਂ ਮੀਡੀਆContinue Reading

ਪੰਜਾਬ ’ਚ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਬਹੁ-ਕੋਨੀ ਮੁਕਾਬਲੇ ਹੋਣਗੇ। ਕਾਂਗਰਸ ਇਕ ਧਿਰ, ਅਕਾਲੀ ਬਸਪਾ ਦੂਜੀ ਧਿਰ, ਆਮ ਆਦਮੀ ਪਾਰਟੀ ਤੀਜੀ ਧਿਰ, ਭਾਜਪਾ ਚੌਥੀ ਧਿਰ, ਖੱਬੀਆਂ ਧਿਰਾਂ ਪੰਜਵੀਂ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ (ਮਾਨ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਕ ਹੋਰ ਧਿਰ ਵਜੋਂ ਚੋਣ ਮੈਦਾਨ ’ਚ ਨਿਤਰਨਗੇ। ਇਹਨਾ ਵਿਚੋਂ ਕੁਝ ਧਿਰਾਂContinue Reading

ਸਾਡੇ ਦੇਸ਼ ’ਚ ਕਰੋੜਾਂ ਬੇਰੁਜ਼ਗਾਰ ਰੁਜ਼ਗਾਰ ਦੀ ਤਲਾਸ਼ ਵਿਚ ਹਨ ਪਰ ਨੌਕਰੀਆਂ ਦੇ ਮੌਕੇ ਖ਼ਤਮ ਹੁੰਦੇ ਜਾ ਰਹੇ ਹਨ। ਕੇਂਦਰ ਸਰਕਾਰ ਦੇ ਵੱਖੋ-ਵੱਖ ਸਰਕਾਰੀ ਵਿਭਾਗਾਂ ਵਿਚ 1 ਮਾਰਚ 2020 ਨੂੰ ਲਗਪਗ 8.72 ਲੱਖ ਅਸਾਮੀਆਂ ਖ਼ਾਲੀ ਸਨ। ਜੋ ਅੰਕੜੇ ਸਾਹਮਣੇ ਆਏ ਹਨ ਉਨ੍ਹਾਂ ਮੁਤਾਬਕ ਸ਼ਹਿਰਾਂ ’ਚ ਬੇਰੁਜ਼ਗਾਰੀ ਦੀ ਦਰ ਪਿੰਡਾਂ ਨਾਲੋਂContinue Reading

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਉਹਨਾ ਸਾਰੀਆਂ ਨਿੱਜੀ ਕੰਪਨੀਆਂ ਨਾਲ ਕੀਤੇ ਸਾਰੇ ਬਿਜਲੀ ਖਰੀਦ ਸਮਝੌਤੇ (ਪੀ ਪੀ ਏਜ) ਰੱਦ ਕਰਨ ਜਾਂ ਦੁਬਾਰਾ ਘੋਖਣ ਲਈ ਕਿਹਾ ਹੈ, ਜੋ ਝੋਨੇ ਦੀ ਬਿਜਾਈ ਤੇ ਗਰਮੀ ਦੇ ਸ਼ੀਜਨ ਵਿੱਚ ਬਿਜਲੀ ਮੰਗ ਨੂੰ ਪੂਰੀ ਕਰਨ ਲਈ ਤਸੱਲੀContinue Reading

ਸ਼ਿਵ ਕੁਮਾਰ ਬਟਾਲਵੀ ਪੰਜਾਬੀ ਸ਼ਾਇਰੀ ਦਾ ਉਹ ਉੱਚ ਦੁਮਾਲੜਾ ਨਿਸ਼ਾਨ ਹੈ, ਜਿਸ ਨੇ ਬਹੁਤ ਥੋੜ੍ਹੇ ਵਰ੍ਹਿਆਂ ਵਿੱਚ ਜ਼ਿੰਦਗੀ ਅਤੇ ਸਾਹਿਤ ਵਿੱਚ ਉਹ ਕੁਝ ਕਰ ਵਿਖਾਇਆ, ਜੋ ਵਿਰਲਿਆਂ ਨੂੰ ਨਸੀਬ ਹੁੰਦਾ ਹੈ। ਉਮਰ ਦੇ ਕੁਲ 37 ਸਾਲ ਹੰਢਾ ਕੇ ਉਸ ਨੇ ਸਾਨੂੰ ਪੰਜਾਬੀ ਸ਼ਾਇਰੀ ਵਿੱਚ ਦੀਆਂ ਉਹ ਖ਼ੂਬਸੂਰਤੀਆਂ ਸਿਰਜ ਦਿੱਤੀਆਂ, ਜਿਨ੍ਹਾਂContinue Reading