ਗਲਾਸਗੋ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਪ 26 ਵਿੱਚ ਨਹੀਂ ਹੋਣਗੇ ਸ਼ਾਮਲ
2021-10-22
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ ਸਮੂਲੀਅਤ ਕਰ ਰਹੇ ਹਨ, ਜਿਹਨਾਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਸ਼ਾਮਿਲ ਹਨ। ਪਰ ਇਸ ਸੰਮੇਲਨ ਲਈ ਬਹੁਤ ਹੀ ਪ੍ਰਮੁੱਖ ਦੇਸ਼ ਰੂਸ਼ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਪਣੀContinue Reading