ਪੰਜਾਬ, ਚੰਡੀਗੜ੍ਹ, ਨੋਇਡਾ, ਜੰਮੂ-ਕਸ਼ਮੀਰ ਸਮੇਤ ਕਈ ਜਗ੍ਹਾ ਭੂਚਾਲ ਦੇ ਝਟਕੇ, ਫਿਲਹਾਲ ਜਾਨੀ ਨੁਕਸਾਨ ਦੀ ਖ਼ਬਰ ਨਹੀਂ
ਚੰਡੀਗੜ੍ਹ, ਮੀਡੀਆ ਬਿਊਰੋ: ਸ਼ਨਿੱਚਰਵਾਰ ਨੂੰ ਪੰਜਾਬ, ਚੰਡੀਗੜ੍ਹ, ਦਿੱਲੀ-NCR, ਜੰਮੂ-ਕਸ਼ਮੀਰ ਸਮੇਤ ਕਈ ਸ਼ਹਿਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪੰਚਕੂਲਾ ਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਝਟਕੇ ਲੱਗੇ ਹਨ। ਫਿਲਹਾਲ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇContinue Reading






























