Just In (Page 12)

ਲੰਡਨ : ਬਰਤਾਨੀਆ ਦੀ ਮਹਾਰਾਣੀ ਐਲਿਜ਼ਬੈਥ ਦੀਆਂ 19 ਸਤੰਬਰ ਦਿਨ ਸੋਮਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਮ ਰਸਮਾਂ ਅਦਾ ਕੀਤੀਆਂ ਜਾਣਗੀਆਂ। ਇਸ ਮੌਕੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਭਾਰਤ ਦੀ ਰਾਸ਼ਟਰਪਤੀ ਦਰੌਪਦੀ ਮੁਰਮੂ ਸਣੇ ਲਗਭਗ 500 ਵੀਆਈਪੀ ਸ਼ਾਮਲ ਹੋਣਗੇ। ਅਮਰੀਕਾ ਤੇ ਭਾਰਤ ਦੇ ਰਾਸ਼ਟਰਪਤੀ ਤੋਂ ਇਲਾਵਾ ਬੈਲਜੀਅਮ, ਸਵੀਡਨ, ਨੀਦਰਲੈਂਡਸ ਅਤੇContinue Reading

ਵਾਸ਼ਿੰਗਟਨ : ਅਮਰੀਕਾ ਨੇ ਭਾਰਤੀ ਮੂਲ ਦੀ ਸ਼ੇਫ਼ਾਲੀ ਰਾਜਦਾਨ ਦੁੱਗਲ ਨੂੰ ਨੀਦਰਲੈਂਡ ਵਿੱਚ ਆਪਣਾ ਨਵਾਂ ਰਾਜਦੂਤ ਨਿਯੁਕਤ ਕਰ ਦਿੱਤਾ ਐ। ਅਮਰੀਕੀ ਸੈਨੇਟ ਨੇ ਇਸ ਅਹੁਦੇ ਲਈ ਸਹਿਮਤੀ ਨਾਲ 50 ਸਾਲ ਦੀ ਦੁੱਗਲ ਦੇ ਨਾਮ ਦੀ ਪੁਸ਼ਟੀ ਕੀਤੀ। ਸ਼ੇਫ਼ਾਲੀ ਤੋਂ ਇਲਾਵਾ ਸੀਨੀਅਰ ਪ੍ਰਸ਼ਾਸਨਿਕ ਅਹੁਦਿਆਂ ’ਤੇ ਦੋ ਹੋਰ ਲੋਕਾਂ ਦੀ ਨਿਯੁਕਤੀ ਨੂੰContinue Reading

Sticky

ਬਿਹਾਰ ਦੇ ਬੇਗੂਸਰਾਏ ‘ਚ ਚੱਲਦੀ ਟਰੇਨ ਦੀ ਖਿੜਕੀ ‘ਚੋਂ ਮੋਬਾਇਲ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹੋਏ ਚੋਰ ਦੀ ਜਾਨ ‘ਤੇ ਬਣ ਗਈ, ਜਿਵੇਂ ਹੀ ਇਸ ਚੋਰ ਨੇ ਸਟੇਸ਼ਨ ਤੋਂ ਨਿਕਲਣ ਵਾਲੀ ਟਰੇਨ ਦੀ ਖਿੜਕੀ ‘ਚ ਹੱਥ ਪਾ ਕੇ ਇਕ ਯਾਤਰੀ ਦਾ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਯਾਤਰੀ ਨੇ ਉਸContinue Reading

ਸਰੀ : ਕੈਨੇਡਾ ਦੇ ਸਰੀ ਸ਼ਹਿਰ ਵਿਚ ਪੁਲਿਸ ਅਫ਼ਸਰ ਨਾਲ ਬਦਸਲੂਕੀ ਕਰਨ ਵਾਲੇ 40 ਪੰਜਾਬੀ ਨੌਜਵਾਨਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਆਰ.ਸੀ.ਐਮ.ਪੀ. ਦੀ ਕਾਂਸਟੇਬਲ ਸਰਬਜੀਤ ਕੌਰ ਸੰਘਾ ਨੇ ਕਿਹਾ ਕਿ ਪੁਲਿਸ ਦੇ ਕੰਮ ਵਿਚ ਅੜਿੱਕਾ ਡਾਹੁਣ ਅਤੇ ਕਿਸੇ ਅਫ਼ਸਰ ਦੀ ਕਾਰ ਰੋਕਣ ਦਾ ਮਾਮਲਾ ਬੇਹੱਦ ਗੰਭੀਰ ਹੈ ਅਤੇ ਜਲਦContinue Reading

ਖਰੜ/ਮੋਹਾਲ਼ੀ (ਪੰਜਾਬੀ ਮੀਡੀਆ ਬਿਊਰੋ): ਰੌਟਰੀ ਇੰਟਰਨੈਸ਼ਨਲ ਨੇ ਰੌਟਰੀ ਕਲੱਬ, ਚੰਡੀਗੜ੍ਹ ਅਪਟਾਊਨ ਰਾਹੀਂ ਚੁਨਿੰਦਾ ਅਧਿਆਪਕਾਂ ਨੂੰ ਮਾਨਮੱਤੇ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ। ਕਲੱਬ ਪ੍ਰਧਾਨ ਅਜੇ ਗੁਪਤਾ ਦੁਆਰਾ ਕੱਲ੍ਹ ਦੇਰ ਸ਼ਾਮ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ ਇਨ੍ਹਾਂ ਅਧਿਆਪਕਾਂ ਨੂੰ ਨਿਵਾਜਿਆ ਗਿਆ। ਇਨ੍ਹਾਂ ਅਧਿਆਪਕਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਡਿਆਲਾ ਦੇ ਡੀ.ਪੀ.ਈ.Continue Reading

Sticky

ਵਾਸ਼ਿੰਗਟਨ, : ਅਮਰੀਕਾ ਵਿੱਚ ਮੌਜੂਦਾ ਸਮੇਂ ਨਸਲੀ ਅਪਰਾਧ ਅਤੇ ਮਹਾਤਮਾ ਗਾਂਧੀ ਦੇ ਬੁੱਤ ਤੋੜਨ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਕਾਰਨ ਭਾਰਤੀ ਮੂਲ ਦੇ ਅਮਰੀਕੀਆਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਭਾਰਤੀ ਮੂਲ ਦੇ ਅਮਰੀਕੀ ਲੋਕਾਂ ਨੇ ਟਾਈਮਜ਼ ਸਕੁਏਅਰ ’ਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨContinue Reading

ਨਿਊ ਯਾਰਕ : ਅਮਰੀਕਾ ਦੇ ਨਿਊ ਯਾਰਕ ਸ਼ਹਿਰ ਦੇ ਨਾਲ ਲਗਦੇ ਰਿਚਮੰਡ ਹਿਲ ਇਲਾਕੇ ਵਿਚ ਇਕ ਵਾਰ ਫਿਰ ਬਜ਼ੁਰਗ ਸਿੱਖ ਉਪਰ ਵਹਿਸ਼ੀ ਹਮਲਾ ਹੋਣ ਦੀ ਰਿਪੋਰਟ ਹੈ ਪਰ ਪੁਲਿਸ ਇਸ ਮਾਮਲੇ ਨੂੰ ਨਸਲੀ ਅਪਰਾਧ ਮੰਨਣ ਤੋਂ ਇਨਕਾਰ ਕਰ ਰਹੀ ਹੈ। 82 ਸਾਲ ਦੇ ਓਂਕਾਰ ਸਿੰਘ ਦੀ ਕੁੱਟਮਾਰ ਕਰਨ ਵਾਲੇ ਉਨ੍ਹਾਂContinue Reading

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਪੁਲਿਸ ਨੇ ਸਕੂਲ ਦੁਆਲੇ ਸੁਰੱਖਿਆ ਵਧਾ ਦਿੱਤੀContinue Reading

ਜੇਲ੍ਹ ‘ਚ ਮਿਲਣਗੀਆਂ ਜ਼ਰੂਰੀ ਸਿਹਤ ਸਹੂਲਤਾਂ ਮੋਹਾਲੀ, ਮੀਡੀਆ ਬਿਊਰੋ: ਪੀਟੀਸੀ ਮਿਸ ਪੰਜਾਬਣ ਸ਼ੋਅ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਚੈਨਲ ਦੇ ਮੈਨੇਜਿੰਗ ਡਾਇਰੈਕਟਰ (ਐਮਡੀ) ਰਬਿੰਦਰ ਨਰਾਇਣ ਦੇ ਵਕੀਲ ਨੇ ਅਦਾਲਤ ਵਿੱਚ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਸਨ। ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਰਬਿੰਦਰ ਨਰਾਇਣ ਨੂੰ ਜੇਲ੍ਹ ਵਿੱਚ ਬਿਹਤਰ ਸਿਹਤ ਸਹੂਲਤਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੋਰੋਨਾ ਮਹਾਮਾਰੀ ਕਾਰਨ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਮਿਡ-ਡੇ-ਮੀਲ ਬੰਦ ਕਰ ਦਿੱਤਾ ਗਿਆ ਸੀ, ਜੋ ਹੁਣ ਕਰੀਬ ਦੋ ਸਾਲਾਂ ਬਾਅਦ ਦੁਬਾਰਾ ਮਿਲਣਾ ਸ਼ੁਰੂ ਹੋ ਜਾਵੇਗਾ। ਮਿਡ-ਡੇ-ਮੀਲ ਦੁਬਾਰਾ ਪਕਾਇਆ ਜਾਵੇਗਾ ਅਤੇ ਮਈ ਦੇ ਆਖਰੀ ਹਫ਼ਤੇ ਸ਼ਹਿਰ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤਾ ਜਾਵੇਗਾ। ਹੋਟਲਾਂ ਦੀContinue Reading