ਸੈਕਰਾਮੈਂਟੋ ‘ਚ ਕਾਰ ਹਾਦਸੇ ਵਿੱਚ ਦੋ ਪੰਜਾਬੀ ਮੁੰਡਿਆ ਦੀ ਮੌਤ
ਫਰਿਜ਼ਨੋ (ਕੈਲਾਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਬੁੱਧਵਾਰ ਰਾਤ ਸੈਕਰਾਮੈਂਟੋ ਲਾਗੇ ਇੱਕ ਐਕਸੀਡੈਂਟ ਵਿੱਚ ਦੋ ਪੰਜਾਬੀ ਮੁੰਡਿਆ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਸੁਖਜੀਤ ਸਿੰਘ ਚੀਮਾਂContinue Reading






























