Just In (Page 121)

ਪਟਿਆਲਾ, ਮੀਡੀਆ ਬਿਊਰੋ: ਪੰਜਾਬੀ ਯੂਨੀਵਰਸਿਟੀ ਵਿਚ ਪੈਸੇ ਲੈ ਕੇ ਵਿਦਿਆਰਥੀਆਂ ਦੀ ਡਿਟੇਲ ਮਾਰਕ ਸ਼ੀਟ (ਡੀਐੱਮਸੀ) ਨਾਲ ਛੇਡ਼ਛਾਡ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਂਚ ਵਿਚ ਪ੍ਰੀਖਿਆ ਸ਼ਾਖ਼ਾ ਦੇ ਤਿੰਨ ਮੁਲਾਜ਼ਮਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੀਟਿੰਗ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸ਼ਹਿਰ ਦੇ ਕਾਂਗਰਸੀ ਵਿਧਾਇਕ ਨੇ ਲੋਕਾਂ ਨੂੰ ਲਲਚਾਉਣ ਲਈ ਸਰਕਾਰ ਵੱਲੋਂ ਕੋਵਿਡ ਰਾਹਤ ਦੇ ਨਾਂ ’ਤੇ ਆਰਥਿਕ ਸਹਾਇਤਾ ਦੇ ਚੈੱਕ ਵੰਡੇ ਸਨ ਪਰ ਇਨ੍ਹਾਂ ਵਿਚੋਂ 200 ਚੈੱਕ ਬਾਊਂਸ ਹੋ ਗਏ। ਮਾਮਲਾ ਵਿਧਾਨ ਸਭਾ ਹਲਕਾ ਦੱਖਣੀ ਨਾਲ ਸਬੰਧਤ ਹੈ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਸ਼ਾਇਰੀ ‘ਸਰਹੱਦ ਪਰ ਤਨਾਅ ਹੈ ਕਿਆ, ਕੁਛ ਪਤਾ ਕਰੋ, ਕਹੀਂ ਚੁਨਾਵ ਹੈ ਕਿਆ?’ ਚੋਣਾਂ ਵਾਲੇ ਸੂੁਬਿਆਂ ’ਤੇ ਸਟੀਕ ਬੈਠਦਾ ਹੈ। ਚੋਣਾਂ ਲਾਗੇ ਹੋਣ ਕਾਰਨ ਸਿਆਸੀ ਵਿਅਕਤੀ ਆਮ ਲੋਕਾਂ ਨਾਲ ਵਾਅਦੇ ਕਰਨ ਲੱਗਦੇ ਹਨ। ਵਾਅਦੇ ਵੀ ਇਹੋ-ਜਿਹੇ ਜੋ ਕਦੇ ਪੂਰੇ ਨਹੀਂ ਹੋ ਸਕਣੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਗ੍ਰੇਟਰ ਮਾਨਚੈਸਟਰ ਅਤੇ ਉੱਤਰੀ ਆਇਰਲੈਂਡ ਦੇ ਹਸਪਤਾਲਾਂ ਨੇ ਕੋਵਿਡ ਨਾਲ ਨਜਿੱਠਣ ਲਈ ਫੌਜੀ ਮਦਦ ਦੀ ਬੇਨਤੀ ਕੀਤੀ ਹੈ। ਲੰਡਨ ਵਿੱਚ ਕੋਰੋਨਾ ਵਾਇਰਸ ਦੇ ਦਾਖਲੇ ਘੱਟ ਹੁੰਦੇ ਜਾਪਦੇ ਹਨ, ਪਰ ਓਮੀਕਰੋਨ ਦੇ ਮਾਮਲੇ ਹੁਣ ਦੇਸ਼ ਦੇ ਹੋਰ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। ਸਿਹਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸਰਕਾਰ ਵੱਲੋਂ ਵਾਤਾਵਰਣ, ਜੈਵ ਵਿਭਿੰਨਤਾ ਆਦਿ ਨੂੰ ਸੁਰੱਖਿਅਤ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰ ਵੱਲੋਂ ਜ਼ਮੀਨ ਅਤੇ ਸਮੁੰਦਰ ‘ਤੇ ਸਕਾਟਲੈਂਡ ਦੇ ਕੁਦਰਤੀ ਵਾਤਾਵਰਣ ਨੂੰ ਸੰਭਾਲਣ ਵਿੱਚ ਮਦਦ ਕਰਨ ਵਾਲੇ ਪ੍ਰੋਜੈਕਟਾਂ ਨੂੰ ਲਈ 12.5 ਮਿਲੀਅਨ ਦੇ ਫੰਡ ਮੁਹੱਈਆ ਕਰਵਾਉਣ ਦਾ ਐਲਾਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਨੇ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਚੁਣਨ ਦਾ ਫ਼ੈਸਲਾ ਲੋਕਾਂ ਤੇ ਛੱਡਿਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਕਰਕੇ ਮੋਬਾਈਲ ਨੰਬਰ 70748-70748 ਜਾਰੀ ਕੀਤਾ ਹੈ ਜਿਸ ਤੇ ਪੰਜਾਬ ਵਾਸੀ ਆਪਣੀ ਰਾਇ ਸ਼ੁਮਾਰੀ ਦੇ ਸਕਦੇ ਹਨ। ਇਸ ਨੰਬਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੰਗਲਵਾਰ ਸ਼ਾਮ ਨੂੰ ਲਾਪਤਾ ਹੋਈ ਔਰਤ ਦੀ ਮਲੋਇਆ ਸਥਿਤ ਘਰ ਤੋਂ ਕੁਝ ਦੂਰੀ ’ਤੇ ਬੁੱਧਵਾਰ ਸਵੇਰੇ ਨਗਨ ਹਾਲਤ ਵਿਚ ਲਾਸ਼ ਬਰਾਮਦ ਹੋਈ। ਔਰਤ ਦੇ ਮੰੂਹ ’ਚ ਮੋਜੇ ਤੁੰਨੇ ਹੋਏ ਸਨ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਜੀਐੱਮਐੱਸਐੱਚ-16 ’ਚ ਪਹੁੰਚਾਇਆ। ਪੁਲਿਸ ਨੇ ਮੁੱਢਲੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਦੇ ਪੰਜਾਬ ਦੀ ਪਛਾਣ ਸਰ੍ਹੋਂ ਦੇ ਲਹਿਲਹਾਉਂਦੇ ਖੇਤ ਹੁੰਦੇ ਸਨ ਤੇ ਹੁਣ ਓਵਰਡੋਜ਼ ਨਾਲ ਜਾਨ ਗੁਆ ਚੁੱਕੇ ਆਪਣੇ ਬੇਟੇ ਦੀ ਲਾਸ਼ ਕੋਲ ਵਿਰਲਾਪ ਕਰਦੀ ਹੋਈ ਮਾਂ ਦੀ ਤਸਵੀਰ ਦੁਖੀ ਕਰਦੀ ਹੈ। ਸਰਕਾਰ ਦਾ ਕੰਮ ਸਿਰਫ਼ ਪੁਲਿਸਸਿੰਗ ਕਰਨਾ ਨਹੀਂ ਹੈ, ਹੁਣ ਲੋਕਾਂ ਨੂੰ ਵੀ ਅੱਗੇ ਆਉਣਾ ਪਵੇਗਾ। ਇਹContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਵਰਗ ਦਾ ਨੁਮਾਇੰਦਾ ਹੋਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਹੀ ਸਮਾਜ ਦੇ ਗਰੀਬ ਵਰਗ ਨਾਲ ਸਬੰਧਤ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਘੁਟਾਲਿਆਂ ਵਿਚContinue Reading