Just In (Page 122)

ਸ੍ਰੀ ਅਨੰਦਪੁਰ ਸਾਹਿਬ, ਮੀਡੀਆ ਬਿਊਰੋ: ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਵਿੱਚ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਜੋਤ ਸਿੰਘ ਬੈਂਸ ਵੱਲੋਂ ਕੁਝ ਕਾਂਗਰਸੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ।. ਇਸ ਸਬੰਧੀ ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ ਵੱਲੋਂ ਸ਼ਕਿਾਇਤ ਕੀਤੀ ਗਈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਯੂਨੀਵਰਸਿਟੀ ਕੈਂਪਸ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਸਖ਼ਤੀ ਕਰਨ ਦਾ ਫ਼ੈਸਲਾ ਕੀਤਾ ਹੈ। ਡੀਯੂਆਈ ਪ੍ਰੋ. ਵੀਆਰ ਸਿਨਹਾ ਅਤੇ ਹੋਰਨਾਂ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਕਈ ਅਹਿਮ ਫ਼ੈਸਲਾ ਲਏ ਗਏ ਹਨ। ਪੰਜਾਬ ਯੂਨੀਵਰਸਿਟੀ ਦੇ ਸਾਰੇ ਵਿਭਾਗਾਂ ਵਿਚ 13 ਤੇ 14 ਜਨਵਰੀ ਨੂੰ ਵਿਦਿਆਰਥੀਆਂContinue Reading

ਬਠਿੰਡਾ, ਮੀਡੀਆ ਬਿਊਰੋ: ਮੁਲਕ ਦੀ ਤਕਸੀਮ ਦੌਰਾਨ ਵਿਛੜੇ ਦੋ ਭਰਾ 74 ਸਾਲਾਂ ਬਾਅਦ 10 ਜਨਵਰੀ ਨੂੰ ਕਰਤਾਰਪੁਰ ਸਾਹਿਬ ਵਿਚ ਮਿਲ ਸਕੇ ਹਨ। ਦੱਸਣਯੋਗ ਹੈ ਕਿ ਇਸ ਦੌਰਾਨ ਉਥੇ ਜੋ ਵੀ ਮੌਜੂਦ ਸੀ, ਭਾਵੁਕ ਹੋ ਰਿਹਾ ਸੀ। ਦੋਵਾਂ ਨੂੰ ਮਿਲਵਾਉਣ ਵਿਚ ਨਾਸਿਰ, ਲਵਲੀ ਸਿੰਘ ਲਾਇਲਪੁਰ ਤੇ ਪਿੰਡ ਫੂਲੇਵਾਲਾ ਬਠਿੰਡਾ ਵਾਸੀ ਡਾ.Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਦੀ ਇਕ ਤਕਨੀਕੀ ਸੰਸਥਾ ਨੇ ਕਿਹਾ ਕਿ ਓਮੀਕ੍ਰੋਨ ਨਾਲ ਮੁਕਾਬਲਾ ਕਰਨ ਲਈ ਮੌਜੂਦਾ ਕੋਰੋਨਾ ਵੈਕਸੀਨ ’ਤੇ ਮੁੜ ਤੋਂ ਕੰਮ ਕਰਨ ਦੀ ਜ਼ਰੂਰਤ ਪੈ ਸਕਦੀ ਹੈ ਤਾਂਕਿ ਉਹ ਇਸਦੇ ਖ਼ਿਲਾਫ਼ ਅਸਰਦਾਰ ਹੋ ਸਕੇ। ਸੁਤੰਤਰ ਮਾਹਿਰਾਂ ਵਾਲੇ ਇਸ ਤਕਨੀਕੀ ਸਮੂਹ ਨੇ ਕਿਹਾ ਕਿ ਉਹ ਓਮੀਕ੍ਰੋਨContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਬੀਐੱਸਐੱਫ ਦੇ ਸੈਕਟਰ ਅੰਮ੍ਰਿਤਸਰ ਅਧੀਨ ਆਉਂਦੀ ਭਾਰਤ ਦੀ ਸਰਹੱਦੀ ਚੌਕੀ ਮੁਹਾਵਾ ਨਜ਼ਦੀਕ ਅਟਾਰੀ ਤੋਂ ਸਵੇਰੇ ਅਸਲਾ ਬਰਾਮਦ ਹੋ ਜਾਣ ਸਬੰਧੀ ਸੂਚਨਾ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਬੀਐੱਸਐੱਫ ਮੁਤਾਬਕ ਸਰਹੱਦ ’ਤੇ ਸਥਿਤ ਭਾਰਤੀ ਚੌਕੀ ਪਿੰਡ ਮੁਹਾਵਾ ਨਜ਼ਦੀਕ ਅਟਾਰੀ ਦੇ ਸਾਹਮਣੇ ਤਾਰੋਂ ਪਾਰ ਪਾਕਿਸਤਾਨ ਵਾਲੇ ਪਾਸੇ ਤੇ ਬੀਐੱਸਐੱਫ 144 ਬਟਾਲੀਅਨContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਹਾਲ ਹੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦੇ ਮੁੱਦੇ ’ਤੇ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ। ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਦੀ ਸਥਿਤੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਮੀਖਿਆ ਬੈਠਕ ਤੋਂ ਬਾਅਦ ਅਸੀਂ ਕੋਵਿਡ ਦੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਨਵਜੋਤ ਸਿੱਧੂ ਦੇ ਪੰਜਾਬ ਮਾਡਲ ਦੀ ਫੂਕ ਕੱਢਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਕਾਂਗਰਸੀ ਮਾਡਲ ਤਹਿਤ ਲੜ੍ਹੀਆਂ ਜਾਣਗੀਆਂ। ਜੇਕਰ ਕਿਸੇ ਵਿਅਕਤੀ ਦਾ ਨਿੱਜੀ ਏਜੰਡਾ ਹੈ ਤਾਂ ਉਹ ਆਪਣਾ ਏਜੰਡਾ ਜਾਂ ਸੁਝਾਅ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਨੂੰ ਸੌਂਪContinue Reading

ਭਵਾਨੀਗੜ੍ਹ, ਮੀਡੀਆ ਬਿਊਰੋ: ਨੇੜਲੇ ਪਿੰਡ ਭੱੱਟੀਵਾਲ ਕਲਾਂ ‘ਚ ਅੱਜ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਨੇੜੇ ਖੇਤਾਂ ‘ਚ ਬਣੀ ਸ਼ਹੀਦਾਂ ਦੀ ਸਮਾਧ ‘ਤੇ ਪਏ 3 ਗੁਟਕਾ ਸਾਹਿਬਾਂ ‘ਚੋਂ ਦੋ ਦੀ ਬੇਦਅਬੀ ਹੋਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ।ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਦਾ ਪਤਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) -ਪੰਜਾਬੀ ਮਾਂ ਬੋਲੀ ਨੂੰ ਪ੍ਰਣਾਏ ਪੰਜਾਬੀ ਲੇਖਕ ਸਨੇਹਇੰਦਰ ਸਿੰਘ ਮੀਲੂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਬਿਜਲੀ ਬੋਰਡ) ਵਿੱਚੋਂ ਆਪਣੀਆਂ ਸ਼ਾਨਦਾਰ/ਬੇਦਾਗ ਸੇਵਾਵਾਂ ਨਿਭਾਉਂਦੇ ਹੋਏ ਸਬ ਡਵੀਜ਼ਨ ਭੜੀ ਤੋਂ ਸੇਵਾ-ਮੁਕਤ ਹੋ ਗਏ। ਇਸ ਸੰਬੰਧੀ ਪਾਵਰਕਾਮ ਦਫਤਰ ਭੜੀ ਦੇ ਐਸ. ਡੀ. ਓ. ਇੰਜ. ਜਗਰੂੁਪ ਸਿੰਘ, ਪ੍ਰਧਾਨ ਕ੍ਰਿਸ਼ਨ ਲਾਲ, ਆਰ.Continue Reading

ਫਿਰੋਜ਼ਪੁਰ, (ਮੀਡੀਆ ਬਿਊਰੋ) ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ: ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅਗਵਾਹ ਹੋਏ 16 ਸਾਲਾ ਬੱਚੇ ਦੇ ਮਾਮਲੇ ਨੂੰ ਛੇ ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨ (23) ਵਾਸੀ ਅਨਾਜContinue Reading