Just In (Page 124)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਮੇ ਜਦੋਂ ਲਾਸ ਏਂਜਲਸ ਦੇ ਸਕੂਲ ਖੋਲਣ ਦੀ ਤਿਆਰੀ ਹੋ ਰਹੀ ਹੈ ਤਾਂ ਤਕਰੀਬਨ 62000 ਵਿਦਿਆਰਥੀਆਂ, ਅਧਿਆਪਕਾਂ ਤੇ ਹੋਰ ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਚਿੰਤਾ ਵਧ ਗਈ ਹੈ। ਲਾਸ ਏਂਜਲਸ ਯੂਨਾਈਟਿਡ ਸਕੂਲ ਡਿਸਟ੍ਰਿਕਟ ਅਨੁਸਾਰ ਸਕੂਲ ਆਉਣ ਤੋਂ ਪਹਿਲਾਂ ਵਿਦਿਆਰਥੀਆਂ ਤੇ ਹੋਰ ਮੁਲਾਜ਼ਮਾਂContinue Reading

ਸਰਜਰੀ ਉਪਰੰਤ ਮਰੀਜ਼ ਆਮ ਵਾਂਗ ਲੈ ਰਿਹਾ ਹੈ ਸਾਹ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਪਹਿਲੀ ਵਾਰ ਦਿੱਲ ਦੇ ਮਰੀਜ਼ ਦੀ ਸਰਜਰੀ ਕਰਕੇ ਉਸ ਦੇ ਸੂਰ ਦਾ ਦਿੱਲ ਲਾਇਆ ਗਿਆ ਹੈ ਤੇ 4 ਦਿਨ ਪਹਿਲਾਂ ਹੋਈ ਸਰਜਰੀ ਉਪਰੰਤ ਮਰੀਜ਼ ਆਮ ਵਾਂਗ ਸਾਹ ਲੈ ਰਿਹਾ ਹੈ। 57 ਸਾਲਾ ਡੇਵ ਬੈਨੇਟ ਨਾਮੀ ਵਿਅਕਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਕੋਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਵਿੱਚ ਲੱਖਾਂ ਲੋਕਾਂ ਦੀ ਜਾਨ ਲੈਣ ਦੇ ਨਾਲ ਨਾਲ ਲੱਖਾਂ ਹੀ ਵੱਖ ਵੱਖ ਖੇਤਰਾਂ ਨਾਲ ਸਬੰਧਿਤ ਲੋਕਾਂ ਨੂੰ ਨੌਕਰੀਆਂ ਤੋਂ ਵੀ ਵਾਂਝੇ ਕੀਤਾ ਹੈ। ਕੋਰੋਨਾ ਮਹਾਂਮਾਰੀ ਕਾਰਨ ਹਵਾਈ ਯਾਤਰਾ ਅਤੇ ਇਸ ਨਾਲ ਜੁੜੀਆਂ ਨੌਕਰੀਆਂ ਵੀ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈਆਂ ਹਨ।Continue Reading

ਚੰਡੀਗੜ, ਮੀਡੀਆ ਬਿਊਰੋ: ਕੋਰੋਨਾ ਦੇ ਵਧਦ ਮਾਮਲਿਆਂ ਨੂੰ ਵੇਖਦੇ ਹੋਏ ਚੋਣ ਕਮਿਸ਼ਨ ਨੇ 15 ਜਨਵਰੀ ਤਕ ਆਮ ਸਿਆਸੀ ਰੈਲੀਆਂ ਤੇ ਜਲਸਿਆਂ ’ਤੇ ਰੋਕ ਲਾਈ ਹੈ। ਕਮਿਸ਼ਨ ਦੇ ਇਸ ਫ਼ੈਸਲੇ ਨੇ ਸਿਆਸੀ ਪਾਰਟੀਆਂਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਰੈਲੀਆਂ, ਨੁੱਕੜ ਸਭਾਵਾਂ ਵਰਗੇ ਰਵਾਇਤੀ ਪ੍ਰਚਾਰ ਦੇ ਤਰੀਕੇ ਨਾਲ ਸਿਰਫ਼ ਸਿਆਸੀ ਪਾਰਟੀਆਂ ਨੂੰContinue Reading

ਚੰਡੀਗੜ, ਮੀਡੀਆ ਬਿਊਰੋ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਯੂਨੀਅਨ ਕੋਈ ਵੀ ਉਮੀਦਵਾਰ ਚੋਣ ਮੈਦਾਨ ’ਚ ਨਹੀਂ ਉਤਾਰੇਗੀ ਤੇ ਕਿਸੇ ਵੀ ਪਾਰਟੀ ਜਾਂ ਸੰਗਠਨ ਦੀ ਮਦਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨContinue Reading

ਹੁਸ਼ਿਆਰਪੁਰ, ਮੀਡੀਆ ਬਿਊਰੋ: ਵਿਦੇਸ਼ ਤੋਂ ਆਈ ਨੂੰਹ ’ਤੇ ਹਮਲਾ ਕਰਨ ਦੇ ਮਾਮਲੇ ’ਚ ਥਾਣਾ ਟਾਂਡਾ ਪੁਲਿਸ ਨੇ ਸੱਤ ਸਮੇਤ ਦੋ ਹੋਰ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਜੇ ਇੲ ਪਤਾ ਨਹੀਂ ਲੱਗਿਆ ਕਿ ਦੋਵਾਂ ਵਿਚਕਾਰ ਕਿਸ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਪੁਲਿਸ ਨੂੰ ਦਿੱਤੇ ਬਿਆਨ ’ਚ ਅਨੁਪ੍ਰੀਤContinue Reading

ਬਟਾਲਾ, ਮੀਡੀਆ ਬਿਊਰੋ: ਕੋਰੋਨਾ ਦੀ ਤੀਜੀ ਲਹਿਰ ਦਾ ਜ਼ੋਰ ਵੱਧਦਾ ਜਾ ਰਿਹਾ ਹੈ ਅਤੇ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਬਟਾਲਾ ਦੇ ਐੱਸਐੱਸਪੀ ਗੌਰਵ ਤੂਰਾ ਤੇ ਐੱਸਪੀ (ਹੈੱਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਐੱਸਪੀ (ਹੈੱਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲContinue Reading

ਭਵਾਨੀਗੜ੍ਹ, ਮੀਡੀਆ ਬਿਊਰੋ: ਨੇੜਲੇ ਪਿੰਡ ਕਾਕੜਾ ਵਿਖੇ ਜਗ੍ਹਾ ਦੇ ਝਗੜੇ ਨੂੰ ਲੈ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੂੰ ਕਤਲ ਹੋਏ ਵਿਅਕਤੀ ਸਰਬਜੀਤ ਦਾਸ (52) ਦੀ ਖੂਨ ਨਾਲ ਲੱਥਪੱਥ ਹੋਈ ਲਾਸ਼ ਉਸਦੇ ਘਰ ‘ਚ ਮੰਜੇ ‘ਤੇ ਪਈ ਮਿਲੀ, ਜਿਸ ਨੂੰ ਕਬਜ਼ੇ ‘ਚ ਲੈਂਦਿਆਂ ਪੁਲਿਸ ਨੇ ਮਾਮਲੇ ਨੂੰContinue Reading

ਚੰਡੀਗੜ, ਮੀਡੀਆ ਬਿਊਰੋ: ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਚੋਣ ਚਿੰਨ੍ਹ ਅਲਾਟ ਕਰ ਦਿੱਤਾ ਹੈ। ਕੈਪਟਨ ਦੀ ਪਾਰਟੀ ਨੂੰ ਹਾਕੀ ਤੇ ਗੇਂਦ ਚੋਣ ਨਿਸ਼ਾਨ ਦਿੱਤਾ ਗਿਆ ਹੈ। ਕੈਪਟਨ ਨੇ ਇਕ ਟਵੀਟ ਕਰ ਕੇ ਕਿਹਾ, ‘ਮੈਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀContinue Reading

ਭਾਦਸੋਂ , ਮੀਡੀਆ ਬਿਊਰੋ: ਹਲਕਾ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ’ਚ ਉਦੋਂ ਭਾਰੀ ਵਾਧਾ ਹੋ ਗਿਆ ਜਦੋਂ ਡੇਰਾ ਸਿਰਸਾ ਦੇ ਬਠਿੰਡਾ ਨੇੜੇ ਸਲਾਬਤਪੁਰਾ ਵਿਖੇ ਹੋਏ ਇਕ ਸਮਾਗਮ ’ਚ ਭਾਗ ਲੈਣ ਕਰਕੇ ਪਿੰਡ ਮੱਲ੍ਹੇਵਾਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਨੇ ਇਕ ਮਤਾ ਪਾ ਕੇ ਉਨ੍ਹਾਂ ਦੇ ਮੁਕੰਮਲContinue Reading