Just In (Page 127)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀਆਂ ਨਵੀਆਂ ਪਾਬੰਦੀਆਂ ਲਗਾਈਆਂ ਹਨ। ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੁਆਰਾ ਨਿੱਜੀ ਅਤੇ ਸਰਕਾਰੀ ਖੇਤਰ ਦੇ ਬੈਂਕਾਂ ਲਈ ਨਵੀਂ ਕੋਵਿਡ-19 ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹਨਾਂ ਹਦਾਇਤਾਂ ਦੇ ਅਨੁਸਾਰ ਪ੍ਰਾਈਵੇਟ ਅਤੇ ਸਰਕਾਰੀ ਬੈਂਕ ਪੂਰੀ ਤਰ੍ਹਾਂ ਟੀਕਾਕਰਣ (ਦੂਜੀ ਖੁਰਾਕ) ਬਾਲਗ ਵਿਅਕਤੀਆਂ (ਉਨ੍ਹਾਂ ਦੇ ਕਰਮਚਾਰੀਆਂContinue Reading

ਮੋਗਾ , ਮੀਡੀਆ ਬਿਊਰੋ: ਪਿਛਲੇ ਕਾਫੀ ਲੰਬੇ ਸਮੇਂ ਤੋਂ ਫਿਲਮ ਅਦਾਕਾਰ ਸੋਨੂੰ ਦੀ ਭੈਣ ਮਾਲਵਿਕਾ ਸੂਦ ਨੇ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦੀ ਚਰਚਾ ਦੀ ਸ਼ਨਿਚਰਵਾਰ ਨੂੰ ਅਧਿਕਾਰਤ ਤੌਰ ’ਤੇ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀ ਗੱਲ ਆਖੀ ਹੈ। ਇਹ ਵੀContinue Reading

ਨਡਾਲਾ, ਮੀਡੀਆ ਬਿਊਰੋ: ਭੁਲੱਥ ਤੋ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਆਪਣੇ ਪਿਤਾ ਦੇ ਸ਼ੋਸ਼ਲ ਖਾਤੇ ਤੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਈਡੀ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਨੇ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰContinue Reading

ਚੰਡੀਗਡ਼੍ਹ, ਮੀਡੀਆ ਬਿਊਰੋ: ਸੂਬੇ ਵਿਚ ਵਿਧਾਨ ਸਭਾ ਚੋਣਾਂ ’ਤੇ ਕੋਰੋਨਾ ਦਾ ਅਸਰ ਪਵੇਗਾ। ਚੋਣ ਕਮਿਸ਼ਨ ਨੇ ਕੋਵਿਡ ਦੇ ਤੈਅ ਨਿਰਦੇਸ਼ਾਂ ਮੁਤਾਬਕ ਪਾਰਟੀਆਂ ਲਈ ਪ੍ਰਚਾਰ ਪ੍ਰੋਗਰਾਮ ਤਿਆਰ ਕੀਤਾ ਹੈ, ਇਸ ਮੁਤਾਬਕ ਰੈਲੀਆਂ ਤੇ ਨੁੱਕਡ਼ ਮੀਟਿੰਗਾਂ ਆਦਿ ਨਾ ਕਰਨ ਲਈ ਕਿਹਾ ਗਿਆ ਹੈ। ਸਾਫ਼ ਜ਼ਾਹਰ ਹੈ ਕਿ ਇਸ ਵਾਰ ਆਪਣੀ ਗੱਲ ਲੋਕਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਲਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29Continue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ। ਸੁੰਦਰ ਜਲੌ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ। ਦੇਰContinue Reading

ਲੁਧਿਆਣਾ, ਮੀਡੀਆ ਬਿਊਰੋ: ਈਜ਼ ਆਫ ਡੂਇੰਗ ਬਿਜ਼ਨਸ ਦੇ ਸੰਕਲਪ ਨਾਲ ਸੱਤਾ ‘ਚ ਆਈ ਕਾਂਗਰਸ ਸਰਕਾਰ ਚੋਣਾਂ ਦੇ ਮੌਸਮ ‘ਚ ਵੀ ਉਦਯੋਗਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਗਈ ਹੈ। ਸਨਅਤੀ ਸ਼ਹਿਰ ਲੁਧਿਆਣਾ ‘ਚ ਪੀਐਸਪੀਸੀਐਲ ਵਿਭਾਗ ਵੱਲੋਂ ਭਾਰੀ ਜੁਰਮਾਨੇ ਲਗਾ ਕੇ ਸਨਅਤਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਦਯੋਗ ‘ਚ ਕਈContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲਣ ਵਾਲਾ ਨਗਰ ਕੀਰਤਨ ਮੌਸਮ ਦੀ ਖ਼ਰਾਬੀ ਕਾਰਨ ਪ੍ਰਬੰਧਕਾਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂContinue Reading

ਲੁਧਿਆਣਾ , ਮੀਡੀਆ ਬਿਊਰੋ: ਪਲਾਸਟਿਕ ਦੀ ਰੱਸੀ ਨਾਲ 25 ਕੁ ਸਾਲ ਦੇ ਨੌਜਵਾਨ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਸਾਹਮਣੇ ਆਈ ਹੈ । ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਨੌਜਵਾਨ ਦੀ ਲਾਸ਼ ਹੰਬੜਾਂ ਰੋਡ ਕਿੰਗਸਟਨ ਰਿਜ਼ੌਰਟ ਦੇ ਲਾਗੇ ਪੈਂਦੀਆਂ ਝਾੜੀਆਂ ਵਿਚ ਸੁੱਟContinue Reading

ਲੁਧਿਆਣਾ/ਮੈਗਾ, ਮੀਡੀਆ ਬਿਊਰੋ: ਇੱਕੋ ਸਮੇਂ ਦੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਸ਼ਨਿਚਰਵਾਰ ਨੂੰ ਵੀ ਜਾਰੀ ਰਿਹਾ। ਕਈ ਜ਼ਿਲ੍ਹਿਆਂ ਵਿਚ ਸਵੇਰੇ 3 ਵਜੇ ਤੋਂ ਹੀ ਬਾਰਿਸ਼ ਸ਼ੁਰੂ ਹੋ ਗਈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਰਹੀਆਂ ਸਨ। ਹਵਾ ਦੀ ਰਫ਼ਤਾਰ 15 ਤੋਂContinue Reading