ਰਾਘਵ ਚੱਢਾ ਬੋਲੇ- ਪੰਜਾਬ ’ਚ ਮੋਦੀ ਤੇ ਭਾਜਪਾ ਨੂੰ ਕੋਈ ਪਸੰਦ ਨਹੀਂ ਕਰਦਾ, ਚੋਣਾਂ ਤੋਂ ਪਹਿਲਾਂ ਪੰਜਾਬ ਵਿਰੋਧੀ ਤਾਕਤਾਂ ਸ਼ਾਂਤੀ ਭੰਗ ਕਰਨ ਦੀਆਂ ਰਚਦੀਆਂ ਨੇ ਸਾਜ਼ਿਸ਼ਾਂ
ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦੀ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ’ਚ ਪੀਐੱਮ ਮੋਦੀ ਅਤੇ ਭਾਜਪਾ ਨੂੰ ਕੋਈ ਪਸੰਦ ਨਹੀਂ ਕਰਦਾ। ਸਾਡੀ ਸਿਆਸੀ ਵਿਚਾਰਧਾਰਾ ਵੀ ਮੋਦੀ ਤੇ ਭਾਜਪਾ ਨਾਲੋਂ ਪੂਰੀContinue Reading






























