ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਰੋਕਣ ਦੀ ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
ਚੰਡੀਗੜ੍ਹ, ਮੀਡੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਹੋਈ। ਇਸ ਕਾਰਨ ਕਰ ਕੇ ਉਨ੍ਹਾਂ ਨੂੰ ਵਿਚ ਹੀ ਆਪਣਾ ਦੌਰਾ ਰੱਦ ਕਰ ਕੇ ਵਾਪਸ ਦਿੱਲੀ ਜਾਣਾ ਪਿਆ। ਫਿਰੋਜ਼ਪੁਰ ਜ਼ਿਲ੍ਹੇ ਦੇ ਪਿਯਾਰੇਨਾ ਪਿੰਡ ਵਿਚ ਬੁੱਧਵਾਰ ਨੂੰ ਪੀਐੱਮ ਮੋਦੀ ਦੇ ਕਾਫ਼ਲੇ ਨੂੰContinue Reading






























