ਖ਼ਤਰੇ ‘ਚ ਪਾਈ ਪ੍ਰਧਾਨ ਮੰਤਰੀ ਮੋਦੀ ਦੀ ਜਾਨ, ਪਾਕਿਸਤਾਨ ਸਰਹੱਦ ਨੇੜੇ ਫਲਾਈਓਵਰ ‘ਤੇ 20 ਮਿੰਟ ਤਕ ਫਸਿਆ ਰਿਹਾ ਕਾਫਲਾ
ਚੰਡੀਗੜ੍ਹ, ਮੀਡੀਆ ਬਿਊਰੋ: ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਖਤਰੇ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਪ੍ਰਸਤਾਵਿਤ ਰੈਲੀ ਰੱਦ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਇਸ ਪਿੱਛੇ ਸੁਰੱਖਿਆ ਕਾਰਨਾਂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀContinue Reading






























