ਜਿਨ੍ਹਾਂ ਲਈ ਭਿੜੇ ਸਿੱਧੂ-ਚੰਨੀ, ਦੋਵੇਂ ਪੈਨਲ ਤੋਂ ਹੋਏ ਬਾਹਰ, ਜਾਣੋ ਕੌਣ ਹੋਵੇਗਾ ਪੰਜਾਬ ਦਾ ਅਗਲਾ DGP !
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਨਵੇਂ ਡੀਜੀਪੀ ਵੀਕੇ ਭਾਵਡ਼ਾ ਹੋ ਸਕਦੇ ਹਨ। ਯੂਪੀਐੱਸਸੀ ਵਲੋਂ ਡੀਜੀਪੀ ਦੀ ਕੱਟ ਆਫ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀਜੀਪੀ ਸਿਧਾਰਥ ਚੱਟੋਪਾਧਿਆਏ ਡੀਜੀਪੀ ਦੀ ਦੌਡ਼ ਤੋਂ ਬਾਹਰ ਹੋ ਗਏ ਹਨ। ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇContinue Reading






























