1626 ਕਰੋੜ ਦੀ ਧੋਖਾਦੇਹੀ ਮਾਮਲੇ ‘ਚ ਸੀਬੀਆਈ ਨੇ ਇਕੱਠੇ ਕੀਤੇ ਅਹਿਮ ਸਬੂਤ, ਚੰਡੀਗੜ੍ਹ ਸਮੇਤ ਪੰਜਾਬ ‘ਚ 12 ਥਾਵਾਂ ’ਤੇ ਛਾਪੇਮਾਰੀ
ਚੰਡੀਗੜ੍ਹ (ਮੀਡੀਆ ਬਿਊਰੋ) ਕੇਂਦਰ ਜਾਂਚ ਬਿਊਰੋ (ਸੀਬੀਆਈ) ਨੇ 1626 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦੇ ਮਾਮਲੇ ’ਚ ਚੰਡੀਗੜ੍ਹ ਤੇ ਪੰਜਾਬ ਦੇ ਕੁਝ ਟਿਕਾਣਿਆਂ ’ਤੇ ਤਿੰਨ ਘੰਟੇ ਤਕ ਛਾਪੇਮਾਰੀ ਕੀਤੀ। ਇਸ ਦੌਰਾਨ ਟੀਮ ਨੇ ਮਾਮਲੇ ਨਾਲ ਜੁੜੇ ਕਈ ਅਹਿਮ ਸਬੂਤ ਇਕੱਠੇ ਕਰਨ ਤੋਂ ਬਾਅਦ ਵਾਪਸ ਚਲੀ ਗਈ। ਉੱਥੇ, ਚੰਡੀਗੜ੍ਹ ਤੇ ਪੰਜਾਬContinue Reading






























