Punjab Politics : ਆਸ਼ੂ ਤੋਂ ਬਾਅਦ ਹੁਣ ਰੰਧਾਵਾ ਨੇ ਵਿੰਨ੍ਹਿਆ ਨਵਜੋਤ ਸਿੱਧੂ ’ਤੇ ਨਿਸ਼ਾਨਾ
ਚੰਡੀਗੜ੍ਹ (ਮੀਡੀਆ ਬਿਊਰੋ) ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੰਤਰੀਆਂ ’ਚ ਰੋਸ ਵਧਦਾ ਜਾ ਰਿਹਾ ਹੈ। ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਧੂ ਨੂੰ ਲੰਮੇ ਹੱਥੀਂ ਲਿਆ। ਰੰਧਾਵਾ ਨੇ ਕਿਹਾ ਕਿ ਸਿੱਧੂ ਅਤੀ ਖ਼ਾਹਿਸ਼ੀ ਹਨ। ਉਨ੍ਹਾਂ ਨੂੰ ‘ਮੈਂ’ ਦੀContinue Reading






























