ਚੰਡੀਗੜ੍ਹ ਕਾਂਗਰਸ ‘ਚ ਬਵਾਲ, ਦਵਿੰਦਰ ਬਬਲਾ ਨੂੰ ਪਾਰਟੀ ’ਚੋਂ ਕੱਢਿਆ, ਪਤਨੀ ਦੇ ਨਾਲ ਭਾਜਪਾ ‘ਚ ਸ਼ਾਮਿਲ
ਜੇਐੱਨਐੱਨ, ਚੰਡੀਗੜ੍ਹ : ਕਾਂਗਰਸ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ (Devender Babla) ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪਾਰਟੀ ਇੰਚਾਰਜ ਹਰੀਸ਼ ਚੌਧਰੀ (party Incharge Harish Chaudhary) ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਬਬਲਾ ਪਤਨੀ ਹਰਪ੍ਰੀਤ ਕੌਰ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾContinue Reading






























