ਪਤੇ ਦਾ ਸਬੂਤ ਨਾ ਹੋਣ `ਤੇ ਟਰਾਂਸਜੈਂਡਰ ਆਪਣੇ ਆਪ ਨੂੰ ਵੋਟਰਾਂ ਵਜੋਂ ਰਜਿਸਟਰ ਕਰਨ ਲਈ ਦੇ ਸਕਦੇ ਹਨ ਅੰਡਰਟੇਕਿੰਗ
ਚੰਡੀਗੜ੍ਹ, (ਮੀਡੀਆ ਬਿਊਰੋ) ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।ਸੀਈਓ ਡਾ. ਰਾਜੂ ਅਤੇ ਵਧੀਕContinue Reading






























