PM ਮੋਦੀ ਦੇ ਪੰਜਾਬ ਦੌਰੇ ‘ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਕਿਹਾ ‘5 ਜਨਵਰੀ ਨੂੰ ਰਚਿਆ ਜਾਵੇਗਾ ਇਤਿਹਾਸ’
ਜਲੰਧਰ (ਮੀਡੀਆ ਬਿਊਰੋ)- 5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਆਉਣ ‘ਤੇ ਹੋਣ ਵਾਲੀ ਰੈਲੀ ਨੂੰ ਲੈ ਕੇ ਸੂਬੇ ਦੀ ਬੀਜੇਪੀ ਲੀਡਰਸ਼ਿਪ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾContinue Reading





























