ਕੰਟਰੋਲ ਰੂਮ ‘ਤੇ ਫੋਨ ਕਰਕੇ ਦਿੱਤੀ ਧਮਕੀ, ਹੁਣ ਚੰਡੀਗੜ੍ਹ ‘ਚ ਹੋਣਗੇ ਸੀਰੀਅਲ ਬੰਬ ਬਲਾਸਟ
ਲੁਧਿਆਣਾ (ਮੀਡੀਆ ਬਿਊਰੋ): ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਬੰਬ ਬਲਾਸਟ ਹੋਣ ਤੋਂ ਬਾਅਦ ਦਹਿਸ਼ਤ ਫੈਲੀ ਹੋਈ ਹੈ। ਇਸ ਦੌਰਾਨ ਇਕ ਵਿਅਕਤੀ ਨੇ ਚੰਡੀਗੜ੍ਹ ਅਤੇ ਲੁਧਿਆਣਾ ਪੁਲਸ ਦੀ ਨੀਂਦ ਉਡਾ ਦਿੱਤੀ। ਦਰਅਸਲ ਇਕ ਵਿਅਕਤੀ ਨੇ ਚੰਡੀਗੜ੍ਹ ਕੰਟਰੋਲ ਰੂਮ (ਡਾਇਲ 112) ‘ਤੇ ਕਾਲ ਕਰਕੇ ਕਿਹਾ ਕਿ ਲੁਧਿਆਣਾ ਦੀ ਅਲਾਦਲ ਵਿਚ ਬੰਬ ਬਲਾਸਟContinue Reading






























