ਲੁਧਿਆਣਾ ਬੰਬ ਧਮਾਕਾ : ਵਾਰਦਾਤ ਤੋਂ ਪਹਿਲਾਂ ਗਗਨਦੀਪ ਨਾਲ ਗੱਲ ਕਰਨ ਵਾਲੀ ਕਾਂਸਟੇਬਲ ਔਰਤ ਹਿਰਾਸਤ ‘ਚ
ਲੁਧਿਆਣਾ (ਮੀਡੀਆ ਬਿਊਰੋ) : ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਪੁਲਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇਕ ਕਾਂਸਟੇਬਲ ਔਰਤ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਉਕਤ ਕਾਂਸਟੇਬਲ ਔਰਤ ਮ੍ਰਿਤਕ ਗਗਨਦੀਪ ਦੀ ਦੋਸਤ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਾਂਸਟੇਬਲ ਔਰਤ ਲੁਧਿਆਣਾ ਦੇ ਇਕ ਐੱਸ. ਐੱਸ. ਪੀ. ਰੈਂਕContinue Reading






























