Just In (Page 147)

ਚੰਡੀਗੜ੍ਹ (ਮੀਡੀਆ ਬਿਊਰੋ) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨContinue Reading

ਕੈਲੀਫੋਰਨੀਆ – ਆਈਟੀ ਇੰਜੀਨੀਅਰ ਜੇਮਸ ਹਾਵੇਲਜ਼ ਨੇ 2013 ਵਿੱਚ ਗਲਤੀ ਨਾਲ ਆਪਣੀ ਹਾਰਡ ਡਰਾਈਵ ਨੂੰ ਰੱਦੀ ਵਿੱਚ ਸੁੱਟ ਦਿੱਤਾ, ਜਿਸ ਵਿੱਚ ਇੱਕ ਕ੍ਰਿਪਟੋਗ੍ਰਾਫਿਕ ‘ਪ੍ਰਾਈਵੇਟ ਕੁੰਜੀ’ ਸਟੋਰ ਸੀ। ਇਹ ‘ਕੁੰਜੀ’ ਜੇਮਸ ਦੇ ਬਿਟਕੋਇਨਾਂ ਲਈ ਬਹੁਤ ਮਹੱਤਵਪੂਰਨ ਸੀ, ਜਿਸ ਦੀ ਕੀਮਤ ਅੱਜ 340 ਮਿਲੀਅਨ ਪਾਉਂਡ (34,50,60,56,000 ਰੁਪਏ) ਹੈ। ਹੁਣ ਉਸ ਨੇ ਆਪਣੀContinue Reading

ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਕੇਂਦਰੀ ਵਿਕਰੀ ਕਰ/ਵੈਲਿਊ ਐਡਿਡ ਟੈਕਸ (ਵੈਟ) ਅਧੀਨ ਆਉਂਦੇ 48,000 ਤੋਂ ਵੱਧ ਕੇਸਾਂ ਵਿੱਚੋਂ ਤਕਰੀਬਨ 40,000 ਕੇਸਾਂ ਨੂੰ ਰੱਦ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤContinue Reading

ਚੰਡੀਗੜ੍ਹ: Punjab Election 2022: ਆਮ ਆਦਮੀ ਪਾਰਟੀ (AA{) ਨੇ ਮੋਰਿੰਡਾ ਵਿਖੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਕੋਠੀ ਨੇੜੇ ਪਿਛਲੇ ਇੱਕ ਮਹੀਨੇ ਤੋਂ ਧਰਨੇ ‘ਤੇ ਬੈਠੇ ਕੱਚੇ ਅਧਿਆਪਕ ਗੁਰਪ੍ਰੀਤ ਸਿੰਘ (40) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਉਨ੍ਹਾਂ ਦੇ ਪਰਿਵਾਰ ਨਾਲContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਾਸ਼ਿੰਗਟਨ ਰਾਜ ਦੀ ਸੈਨੇਟਰ ਭਾਰਤੀ ਮੂਲ ਦੀ ਮਾਨਕਾ ਢੀਂਗਰਾ ਨੂੰ ਸੈਨਟ ਦੀ ਲਾਅ ਐਂਡ ਜਸਟਿਸ ਕਮੇਟੀ ਦੀ ਪ੍ਰਧਾਨ ਬਣਾਇਆ ਗਿਆ ਹੈ। ਆਪਣੀ ਨਿਯੁਕਤੀ  ਉਪਰੰਤ ਉਨ੍ਹਾਂ ਕਿਹਾ ਕਿ ਮੇਰੇ ਸਾਥੀਆਂ ਨੇ ਮੈਨੂੰ ਮਾਣ ਸਨਮਾਨ ਦਿੱਤਾ ਹੈ ਮੈਂ ਆਪਣੀ ਭੂਮਿਕਾ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗੀ। ਜਾਰੀ ਪ੍ਰੈਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਲਾਗ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਐਨਥਨੀ ਫੌਸੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦਾ ਓਮੀਕਰੋਨ ਰੂਪ ਵਿਸ਼ਵ ਭਰ ਵਿਚ ਫੈਲ ਰਿਹਾ ਹੈ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਓਮੀਕਰੋਨ ਮੌਜੂਦਾ ਕੋਰੋਨਾ ਵਾਇਰਸ ਦੀ ਥਾਂ ਲੈ ਸਕਦਾ ਹੈ। ਉਨ੍ਹਾਂ ਮੀਟ ਦਾ ਪ੍ਰੈਸ ਪ੍ਰੋਗਰਾਮ ਦੌਰਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਕੇਂਦਰੀ ਵਿਕਰੀ ਕਰ/ਵੈਲਿਊ ਐਡਿਡ ਟੈਕਸ (ਵੈਟ) ਅਧੀਨ ਆਉਂਦੇ 48,000 ਤੋਂ ਵੱਧ ਕੇਸਾਂ ਵਿੱਚੋਂ ਤਕਰੀਬਨ 40,000 ਕੇਸਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪੰਜਾਬ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪਿਛਲੇ ਦਿਨੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਅਤੇ ਕੈਬਨਿਟ ਮੰਤਰੀ ਮਾਨਯੋਗ ਸ. ਪਰਗਟ ਸਿੰਘ ਜੀ  (ਸਿੱਖਿਆ ਵਿਭਾਗ ਅਤੇ ਉਚੇਰੀ ਸਿੱਖਿਆ) , ਸ਼੍ਰੀ ਕ੍ਰਿਸ਼ਨ ਕੁਮਾਰ ਜੀ (ਸਕੱਤਰ ਉਚੇਰੀ ਸਿਖਿਆ ਅਤੇ ਭਾਸ਼ਾਵਾਂ) ਜੀ ਦੇ ਉਪਰਾਲੇ ਸਦਕਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਿਛਲੇ ਲੰਮੇ ਸਮੇੰ ਤੋਂ ਖਾਲੀ ਪਏ ਜ਼ਿਲ੍ਹਾ ਭਾਸ਼ਾ ਅਫਸਰਾਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਦਿਆਂ ਉਹਨਾਂ ਨੁੰ ਫੜ ਕੇ ਜੇਲ੍ਹਾਂ ਵਿਚ ਡੱਕਣ ਦੀ ਥਾਂ ਹਾਲੇ ਵੀ ਇਹਨਾਂ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਕਰਨਾ ਚਾਹੁੰਦੀ ਹੈ ਅਤੇ ਇਸੇ ਕਾਰਨ ਇਸਨੇ ਸ੍ਰੀ ਹਰਿਮੰਦਿਰ ਸਾਹਿਬContinue Reading

ਪਨਾਮਾ ਪੇਪਰਜ਼ ਲੀਕ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਸੰਮਨ ਜਾਰੀ ਕੀਤਾ ਹੈ। ਫਿਲਮ ਅਦਾਕਾਰਾ ਐਸ਼ਵਰਿਆ ਰਾਏ ਫੇਮਾ ਤਹਿਤ ਦਿੱਤੇ ਨੋਟਿਸ ‘ਤੇ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗੀ। ਇਸ ਲਈ ਉਨ੍ਹਾਂ ਨੇ ਈਡੀ ਹੈੱਡਕੁਆਰਟਰ ਨੂੰ ਪੱਤਰ ਲਿਖਿਆ ਹੈ। ਈਡੀ ਨੇ ਐਸ਼ਵਰਿਆ ਰਾਏ ਨੂੰ ਫੇਮਾ ਤਹਿਤ ਨੋਟਿਸContinue Reading