ਅਮਰੀਕਾ ਵਿੱਚ ਭਿਆਨਕ ਤੁਫ਼ਾਨ ਕਾਰਨ ਲੱਖਾਂ ਲੋਕਾਂ ਦਾ ਬਿਜਲੀ ਪਾਣੀ ਗੁੱਲ਼
ਕੇਂਟਕੀ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ ): ਅਮਰੀਕਾ ਦੀ ਕੈਂਟਕੀ ਕਾਉਂਟੀ ਸਮੇਤ ਘੱਟੋ-ਘੱਟ ਪੰਜ ਰਾਜਾਂ ਵਿੱਚ ਤੂਫ਼ਾਨ ਨਾਲ ਸਬੰਧਤ ਘਟਨਾਵਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਕਿ ਤੂਫ਼ਾਨ ਦੇ ਪ੍ਰਭਾਵ ਨਾਲ ਹੋਰ ਕੁਝ ਹਫ਼ਤਿਆਂ ਲਈ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ, ਜਿਸ ਨਾਲ ਠੰਢContinue Reading






























