ਕਿਸਾਨਾਂ ਨੂੰ ਖੁਸ਼ਹਾਲ ਕਰਨ ਲਈ ਫ਼ਸਲੀ ਵਿਭਿੰਨਤਾ ਅਤਿ ਜ਼ਰੂਰੀ ‘ਤੇ ਅਹਿਮ: ਅਨਿਰੁਧ ਤਿਵਾੜੀ
ਚੰਡੀਗੜ੍ਹ (ਮੀਡੀਆ ਬਿਊਰੋ)- ਫਸਲੀ ਵਿਭਿੰਨਤਾ ਅਜੋਕੇ ਸਮੇਂ ਵਿੱਚ ਪੇਂਡੂ ਖੁਸ਼ਹਾਲੀ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ ਅਤੇ ਪੰਜਾਬ ਵਰਗੇ ਸਾਰੇ ਖੇਤੀ ਪ੍ਰਧਾਨ ਸੂਬਿਆਂ ਲਈ ਲਾਹੇਵੰਦ ਸਾਬਤ ਸਕਦੀ ਹੈ । ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ, ਸ੍ਰੀ ਅਨਿਰੁਧ ਤਿਵਾੜੀ ਨੇ ਵੀਰਵਾਰ ਨੂੰ ਇੰਡੀਅਨ ਸਕੂਲ ਆਫ ਬਿਜਨਸ,Continue Reading






























