GST ਲਾਗੂ ਹੋਣ ਮਗਰੋਂ ਪੰਜਾਬ ‘ਚ ਦੂਜੀ ਵਾਰ ਸਭ ਤੋਂ ਵੱਧ ਨਕਦੀ ਇਕੱਤਰ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਤੋਂ ਨਵੰਬਰ, 2021 ਵਿੱਚ ਕੈਸ ਕੁਲੈਕਸਨ 32 ਫੀਸਦੀ ਵਾਧੇ ਨਾਲ 1845 ਕਰੋੜ ਰੁਪਏ ਰਹੀ ਹੈ, ਜੋ ਇਸ ਕੇਂਦਰੀ ਟੈਕਸ ਪ੍ਰਣਾਲੀ ਦੇ ਲਾਗੂ ਹੋਣ ਬਾਅਦ ਦੂਜੀ ਸਭ ਤੋਂ ਵੱਡੀ ਕੁਲੈਕਸ਼ਨ ਹੈ। ਇਸ ਤੋਂ ਪਹਿਲਾਂ ਅਪਰੈਲ, 2021 ਵਿੱਚ ਇਸ ਵਾਰ ਨਾਲੋਂ ਵੱਧContinue Reading






























