CM ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਰਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰContinue Reading






























