ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- CM ਚੰਨੀ
ਅੰਮ੍ਰਿਤਸਰ (ਮੀਡੀਆ ਬਿਊਰੋ): ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ ਆਮContinue Reading






























