Just In (Page 158)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) “ਮੁਖੌਟਿਆਂ ਪਿੱਛੇ ਲੁਕੇ ਚਾਲਬਾਜ਼ ਲੋਕ ਸਮਾਂ ਆਉਣ ‘ਤੇ ਆਪਣੇ ਆਪ ਹੀ ਨੰਗੇ ਹੋ ਜਾਂਦੇ ਹਨ। ਸਮਾਂ ਬਹੁਤ ਬਲਵਾਨ ਹੈ, ਚੰਗੇ ਮਾੜੇ ਦੀ ਪਹਿਚਾਣ ਸਮਾਂ ਖੁਦ ਹੀ ਕਰਵਾ ਦਿੰਦਾ ਹੈ। ਮਨਜਿੰਦਰ ਸਿੰਘ ਸਿਰਸਾ ਦੀ ‘ਜ਼ਮੀਰ ਬਦਲੀ ਕਾਰਵਾਈ’ ਨੇ ਸਭ ਕੁਝ ਨਿਤਾਰ ਕੇ ਸਾਹਮਣੇ ਰੱਖ ਦਿੱਤਾ ਹੈ। ਸਿੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਆਪਣੇ ਵਾਅਦੇ ‘ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸਾ ਮੰਤਰੀ ਪਰਗਟ ਸਿੰਘ ਨੇ ਅੱਜ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ। ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਪਿੰਕ ਸਿਟੀ ਹੇਜ਼ ਦੇ ਮਾਲਕ ਲਖਵਿੰਦਰ ਸਿੰਘ ਗਿੱਲ ਕੋਕਰੀ ਕਲਾਂ ਦੇ ਪਿਤਾ ਸ੍ਰ. ਬਲਵੰਤ ਸਿੰਘ ਗਿੱਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਾਊਥਾਲ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਇਆ। ਜਿਸ ਦੌਰਾਨ ਦੂਰ ਦੁਰੇਡੇ ਤੋਂ ਭਾਈਚਾਰੇ ਦੇContinue Reading

ਜ਼ੀਰਾ/ਫਿਰੋਜ਼ਪੁਰ (ਮੀਡੀਆ ਬਿਊਰੋ) ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁਕਰਵਾਰ ਨੂੰ ਦੋ ਪੰਚਾਇਤ ਘਰਾਂ ਅਤੇ ਜਿੰਮ ਗਰਾਊਂਡ ਦਾ ਉਦਘਾਟਨ ਕੀਤਾ। ਇਸ ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਜ਼ੀਰਾ ਕੁਲਬੀਰ ਸਿੰਘ ਜ਼ੀਰਾ, ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਡੀਆਈਜੀ ਇੰਦਰਬੀਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਕਰਵਾਏ ਗਏ ਵੱਖ ਵੱਖ ਉਦਘਾਟਨੀ ਸਮਾਗਮਾਂ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਟ ਦੇ ਕਈ ਖੇਤਰਾਂ ਵਿੱਚ ਆਏ ਤੂਫਾਨ ਅਰਵੇਨ ਨਾਲ ਵੱਡੇ ਪੱਧਰ ‘ਤੇ ਤਬਾਹੀ ਮੱਚੀ ਹੈ। ਜਿਸ ਕਾਰਨ ਲੋਕਾਂ ਦੀ ਸਹਾਇਤਾ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਤੂਫਾਨ ਅਰਵੇਨ ਕਾਰਨ ਹੋਈ ਤਬਾਹੀ ਤੋਂ ਬਾਅਦ ਕੁੱਝ ਖੇਤਰਾਂ ਜਿਵੇਂ ਕਿ ਏਬਰਡੀਨਸ਼ਾਇਰ ਵਿੱਚ ਅਜੇ ਵੀ ਬਿਜਲੀ ਤੋਂ ਬਿਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ। ਅੱਜ ਇੱਥੇ ਇਕੱਠ ਨੂੰ ਸੰਬੋਧਨContinue Reading

ਚੰਡੀਗੜ੍ਹ(ਮੀਡੀਆ ਬਿਊਰੋ)ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਦਿਵਿਯਾਗਜਨਾਂ ਨੂੰ ਰੋਜਗਾਰ ਚਲਾਉਣ ਲਈ ਘੱਟ ਦਰਾਂ ਤੇ ਕਰਜਾਂ ਮੁਹੱਈਆ ਕਰਵਾਉਣ ਲਈ ਨੈਸ਼ਨ ਹੈਂਡੀਕੈਪਡ ਅਤੇ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ ਮੈਨੇਜਰ ਪੰਜਾਬ ਅਨੁਸੂਚੀਤ ਜਾਤੀਆਂ ਭੋਂ ਵਿਕਾਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ ਕਿ ਸਕਾਟਲੈਂਡ ਵਿੱਚ 1941 ਨੂੰ ਛੱਡ ਕੇ, 1801 ਤੋਂ ਹਰ ਦਸContinue Reading