Just In (Page 160)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਕਈ ਖੇਤਰਾਂ ਵਿੱਚ ਪਿਛਲੇ ਦਿਨੀਂ ਆਏ ਤੂਫਾਨ ਅਰਵੇਨ ਨੇ ਜਿੱਥੇ ਕਈ ਲੋਕਾਂ ਦੀ ਜਾਨ ਲਈ ਹੈ, ਉੱਥੇ ਆਮ ਜਨ ਜੀਵਨ ਵੀ ਪ੍ਰਭਾਵਿਤ ਕੀਤਾ ਹੈ। ਇਸ ਤੂਫਾਨ ਦੇ ਸਿੱਟੇ ਵਜੋਂ ਹਜ਼ਾਰਾਂ ਘਰਾਂ ਦੀ ਬਿਜਲੀ ਵੀ ਪ੍ਰਭਾਵਿਤ ਹੋਈ ਹੈ। ਪ੍ਰਸ਼ਾਸਨ ਅਨੁਸਾਰ ਘੱਟੋ-ਘੱਟ 17,000 ਸਕਾਟਿਸ਼ ਘਰ ਚੌਥੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਇਸ ਵੇਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੀਆਂ ਚਿੰਤਾਵਾਂ ਨਾਲ ਜੂਝ ਰਿਹਾ ਹੈ। ਇਸ ਵਾਇਰਸ ਦੇ ਰੂਪ ਤੋਂ ਵਧੇਰੇ ਸੁਰੱਖਿਆ ਦੇ ਮੱਦੇਨਜ਼ਰ ਯੂਕੇ ਵਿੱਚ ਸਾਰੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਬੂਸਟਰ ਖੁਰਾਕ ਦੀ ਪੇਸ਼ਕਸ਼ ਕੀਤੀ ਜਾਵੇਗੀ। ਯੂਕੇ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮਿ੍ਰਤਕ ਮੁਲਾਜਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਪੰਜਾਬ ਭਵਨ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਪ ਮੁੱਖ ਮੰਤਰੀ ਓ.ਪੀ.ਸੋਨੀ ਜਿਨਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਵੀ ਹੈ, ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ ਵਿਖੇ ਮੋਤੀਆਬਿੰਦ ਮੁਕਤ ਮੁਹਿੰਮ ਲਈ ਗਿਆਰਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਮੁਹਿੰਮ ਪੰਜਾਬ ਵਿੱਚੋਂ ਚਿੱਟੇ ਮੋਤੀਏ ਦੀ ਬਿਮਾਰੀ ਦੇ ਖਾਤਮੇ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਹਰੇਕ ਫ਼ਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੰਗ ਕੀਤੀ ਕਿ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਅਤੇ ਇਸ ਮੁੱਦੇ ਉਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਸਤਾਰ ਨਾਲ ਬਹਿਸ ਹੋਵੇ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਨੂੰ ਮੁਕੰਮਲ ਤੌਰ ਉਤੇ ਮੁਆਫ ਕਰਨ ਦੇ ਪ੍ਰਸਤਾਵ ਨੂੰ ਸਵਿਕਾਰ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਸਰਕਾਰ, ਭਾਰਤ ਸਰਕਾਰ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ। ਮੁੱਖ ਮੰਤਰੀ ਅੱਜ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜਾਨਾ 40000 ਟੈਸਟ ਕਰਨ ਦੇ ਹੁਕਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਰਦੇਸ਼ ’ਤੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਪੋਰਟਲ ਖੁਲਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਇੱਕ ਬੁਲਾਰੇContinue Reading