ਅਮਰੀਕਾ ਦੇ ਇਕ ਸਟੋਰ ਵਿਚ ਵੜ੍ਹ ਕੇ ਲੁਟੇਰੇ ਇਕ ਲੱਖ ਡਾਲਰ ਤੋਂ ਵਧ ਦਾ ਸਮਾਨ ਲੁੱਟ ਕੇ ਹੋਏ ਫਰਾਰ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਓਕ ਬਰੁੱਕ , ਲੀਨੋਇਸ ਵਿਚ ਇਕ ਸਟੋਰ ਵਿਚ ਜਬਰਦਸਤੀ ਵੜ੍ਹ ਕੇ ਲੁਟੇਰੇ ਇਕ ਲੱਖ ਡਾਲਰ ਤੋਂ ਵਧ ਦਾ ਸਮਾਨ ਲੁੱਟ ਕੇ ਫਰਾਰ ਹੋ ਗਏ। ਲੁੱਟਮਾਰ ਦੀ ਇਹ ਘਟਨਾ ਓਕ ਬਰੁੱਕ ਦੇ ਲੋਇਸ ਵੂਇਟਨ ਸਟੋਰ ਵਿਚ ਵਾਪਰੀ। ਓਕ ਬਰੁੱਕ ਪੁਲਿਸ ਵਿਭਾਗ ਅਨੁਸਾਰ ਲੁਟੇਰਿਆਂ ਦੀ ਗਿਣਤੀ ਘੱਟੋ ਘੱਟ 14Continue Reading





























