ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੂਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਸੈਕਰਾਮੈਂਟੋ ( ਹਸੁਨ ਲੜੋਆ ਬੰਗਾ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੂਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਗੁਰਦੂਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੂਰਬ ਦੇ ਸੰਬੰਧ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ,Continue Reading






























