ਵਾਹਨ ਟੈਕਸ ਅਦਾ ਨਾ ਕਰਨ ਲਈ ਬਾਦਲਾਂ ਦੀਆਂ 31 ਇੰਟੈਗ੍ਰਲ ਕੋਚ ਪਰਮਿਟ ਤੁਰੰਤ ਰੱਦ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ, ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤContinue Reading





























