ਨਸਲਕੁਸ਼ੀ 1984 ਦੀ ਯਾਦ ਵਿੱਚ ਸਿੱਖ ਕੌਮ ਵੱਲੋਂ ਖੂਨ ਦਾਨ ਮੁਹਿੰਮ, ਸੈਂਕੜੇ ਸਿੱਖ ਨੌਜਵਾਨ, ਬੀਬੀਆਂ ਅਤੇ ਬਜ਼ੁਰਗ ਖੂਨਦਾਨ ਕਰਨ ਲਈ ਅੱਗੇ ਆਏ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਦੁਨੀਆਂ ਭਰ ਵਿਚ ਵਸਦੀ ਸਿੱਖ ਕੌਮ ਹਰ ਸਾਲ ਨਵੰਬਰ ਮਹੀਨੇ ਵਿਚ ਨਸਲਕੁਸ਼ੀ 1984 ਨੂੰ ਯਾਦ ਕਰਦਿਆ ਖੂਨਦਾਨ ਮੁਹਿੰਮ ਚਲਾਉਂਦੀ ਹੈ। ਦੁਨੀਆਂ ਭਰ ਦੀਆਂ ਘੱਟ ਗਿਣਤੀਆਂ ਲਈ ਸੁਰੱਖਿਅਤ ਅਤੇ ਸਨਮਾਨਜਨਕ ਸਮਾਜ ਦੀ ਬਰਕਰਾਰੀ ਹੀ ਇਸ ਮੁਹਿੰਮ ਦਾ ਉਦੇਸ਼ ਹੈ। ਸਿੱਖ ਕੌਮ ਵੱਲੋਂ ਚਲਾਈ ਜਾਂਦੀ ਖੂਨਦਾਨ ਦੀ ਮੁਹਿੰਮContinue Reading





























