CM ਵੱਲੋਂ SAD-BJP ਸਰਕਾਰ ਦੌਰਾਨ ਬਿਜਲੀ ਖਰੀਦ ਇਕਰਾਰਨਾਮਿਆਂ ਸਮੇਤ ਭਿ੍ਰਸ਼ਟਾਚਾਰ ਦੇ ਸਮੂਹ ਮਾਮਲਿਆਂ ਅਤੇ ਬੇਨਿਯਾਮੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਦਾ ਐਲਾਨ
ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਕੀਤੇ ਗਏ ਵਿਵਾਦਪੂਰਨ ਬਿਜਲੀ ਖਰੀਦ ਇਕਰਾਰਨਾਮਿਆਂ ਸਮੇਤ ਭਿ੍ਰਸ਼ਟਾਚਾਰ ਅਤੇ ਬੇਨਿਯਾਮੀਆਂ ਦੇ ਸਾਰੇ ਮਾਮਲਿਆਂ ਦੀ ਛੇਤੀ ਹੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਤਾਂ ਜੋ ਉਨਾਂ ਸਭਨਾਂ ਦੀ ਜ਼ਿੰਮੇਵਾਰੀ ਤੈਅContinue Reading






























