Just In (Page 17)

ਪਟਿਆਲਾ, ਮੀਡੀਆ ਬਿਊਰੋ: ਸ਼ਾਹੀ ਸਹਿਰ ਪਟਿਆਲਾ ਸਥਿਤ ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਸੁਭਾਇਮਾਨ ਹੈ। ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਦੋਂ ਪਹਿਲੀ ਵਾਰ ਇਥੇ ਪੁੱਜੇ ਸਨ ਤਾਂ ਬੱਚਿਆਂ ਵਿਚ ਸੋਕੇ ਦੀ ਬਿਮਾਰੀ ਬਹੁਤ ਫੈਲੀ ਹੋਈ ਸੀ। ਉਸ ਸਮੇਂContinue Reading

ਗੁਰਦਾਸਪੁਰ, ਮੀਡੀਆ ਬਿਊਰੋ: ਗੈਂਗਸਟਰਾਂ ਨੇ ਸ਼ਹਿਰ ਦੇ ਰਹਿਣ ਵਾਲੇ ਇੱਕ ਨੌਜਵਾਨ ਤੋਂ ਵ੍ਹਟਸਐਪ ਕਾਲ ਅਤੇ ਮੈਸੇਜ ਰਾਹੀਂ ਇੱਕ ਕਰੋੜ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਫਿਰੌਤੀ ਨਾ ਦੇਣ ‘ਤੇ ਜਾਨ-ਮਾਲ ਦੇ ਨੁਕਸਾਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਿਸ ਨੇ ਇੱਕContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਚੰਡੀਗੜ੍ਹ ਆਏ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਕਾਰ ‘ਚ ਸਵਾਰ ਇਨ੍ਹਾਂ ਨੌਜਵਾਨਾਂ ਨੇ ਗਰਲਜ਼ ਕਾਲਜ ਸੈਕਟਰ-36 ਚੰਡੀਗੜ੍ਹ ਦੇ ਬਾਹਰ ਲੜਕੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਟਿੱਪਣੀ ਵੀ ਕੀਤੀ। ਇੰਨਾ ਹੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਪੁਲਿਸ ਬੁੱਧਵਾਰ ਨੂੰ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ। ਇਸ ਤੋਂ ਪਹਿਲਾਂ ਪੁਲਿਸ ਕੁਮਾਰ ਵਿਸ਼ਵਾਸ ਦੇ ਘਰ ਵੀ ਪਹੁੰਚੀ ਸੀ। ਅਲਕਾ ਲਾਂਬਾ ਨੇ ਟਵੀਟ ਕਰ ਕੇ ਕਿਹਾ, ਪੰਜਾਬ ਪੁਲਿਸ ਮੇਰੇ ਘਰ ਪਹੁੰਚ ਚੁੱਕੀ ਹੈ। ਪੰਜਾਬ ਪੁਲਿਸ ਘਰ ਦੀ ਕੰਧ ‘ਤੇ ਨੋਟਿਸ ਲਗਾ ਗਈ ਹੈ ਤੇContinue Reading

ਜਲੰਧਰ, ਮੀਡੀਆ ਬਿਊਰੋ: ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਤਬਾਦਲਿਆਂ ਦੇ ਇਵਜ਼ ‘ਚ ਕਰੋੜਾਂ ਰੁਪਏ ਕਮਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਨੇ ਇਕ ਵਾਰ ਫਿਰ ਜ਼ਮਾਨਤ ਨਹੀਂ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਛਾਪੇਮਾਰੀ ਤੋਂ ਬਾਅਦContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਿੱਖ ਆਗੂ ਮਸਤਾਨ ਸਿੰਘ ਨਨਕਾਣਾ ਸਾਹਿਬ ਤੇ ਉਨ੍ਹਾਂ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ‘ਚ ਉਨ੍ਹਾਂ ਦੇ ਦੋ ਸਪੁੱਤਰ ਤੇ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਨਨਕਾਣਾ ਸਾਹਿਬ ਪੁਲਿਸ ਵੱਲੋਂ ਕੋਈ ਵੀ ਸੁਣਵਾਈ ਨਾ ਕੀਤੇ ਜਾਣ ਕਾਰਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਰਾਜ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਹਰਿਆਣਾ ਦੇ ਇੰਚਾਰਜ ਸੁਸ਼ੀਲ ਗੁਪਤਾ ਦੇ ਐੱਸਵਾਈਐੱਲ (ਸਤਲੁਜ-ਯਮਨਾ ਲਿੰਕ ਨਹਿਰ) ਦਾ ਪਾਣੀ ਹਰਿਆਣੇ ਦੇ ਹਰੇਕ ਪਿੰਡ ਤਕ ਪਹੁੰਚਾਉਣ ਦੇ ਬਿਆਨ ਨੇ ‘ਆਪ’ ਦੀ ਪੰਜਾਬ ਦੀ ਇਕਾਈ ਲਈ ਵੱਡੀ ਮੁਸੀਬਤ ਖਡ਼੍ਹੀ ਕਰ ਦਿੱਤੀ ਹੈ। ਚੰਡੀਗਡ਼੍ਹ ਅਤੇ ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬContinue Reading

ਚੰਡੀਗੜ੍ਹ, ਮੀਡੀਆ ਬਿਊਰੋ: 6 ਮਈ ਨੂੰ ਪੰਜਾਬ ਯੂਨੀਵਰਸਿਟੀ ਦੀ 69ਵੀਂ ਕਨਵੋਕੇਸ਼ਨ ਬਹੁਤ ਖ਼ਾਸ ਹੋਵੇਗੀ। ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਮੁੱਖ ਮਹਿਮਾਨ ਹੋਣਗੇ ਪਰ ਕਈ ਮਸ਼ਹੂਰ ਹਸਤੀਆਂ ਵੀ ਸਮਾਗਮ ਵਿਚ ਖਿੱਚ ਦਾ ਕੇਂਦਰ ਬਣ ਸਕਦੀਆਂ ਹਨ। ਕਨਵੋਕੇਸ਼ਨ ਸਬੰਧੀ ਗਠਿਤ ਕਮੇਟੀ ਨੇ ਰਿਪੋਰਟ ਸੌਂਪ ਦਿੱਤੀ ਹੈ ਜਿਸ ’ਤੇ ਉਪ ਕੁਲਪਤੀ ਅਤੇ ਸੈਨੇਟContinue Reading

ਲੁਧਿਆਣਾ, ਮੀਡੀਆ ਬਿਊਰੋ: ਜਿੱਥੇ ਸੂਬੇ ਭਰ ‘ਚ ਮੈਰੀਟੋਰੀਅਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲ ਰਹੀ ਹੈ, ਉੱਥੇ ਹੀ ਇਨ੍ਹਾਂ ਸਕੂਲਾਂ ‘ਚ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਬਾਅਦ ਅਗਲੀ ਪ੍ਰਕਿਰਿਆ ਪ੍ਰਵੇਸ਼ ਪ੍ਰੀਖਿਆ ਹੈ, ਜੋ ਪਹਿਲਾਂ ਹੀ ਜਾਰੀ ਕੀਤੇ ਅਨੁਸਾਰ 24 ਅਪ੍ਰੈਲ ਨੂੰ ਹੋਣੀ ਸੀ। ਪਰ ਹੁਣContinue Reading

ਜਲੰਧਰ, ਮੀਡੀਆ ਬਿਊਰੋ: ਸੂਬੇ ਭਰ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ 24 ਅਪ੍ਰੈਲ ਨੂੰ ਹੋਣ ਵਾਲੀ ਪ੍ਰੀਖਿਆ ਲਈ ਐਡਮਿਟ ਕਾਰਡ ਸੋਮਵਾਰ ਨੂੰ ਜਾਰੀ ਕਰ ਦਿੱਤੇ ਗਏ। 11ਵੀਂ ਜਮਾਤ ਲਈ 15 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਮੋਹਾਲੀ, ਸੰਗਰੂਰ, ਪਟਿਆਲਾ ‘ਚ 11ਵੀਂContinue Reading