ਸਕਾਟਲੈਂਡ: ਹਸਪਤਾਲਾਂ ਨਾਲ ਜੁੜੀਆਂ 827 ਕੋਵਿਡ ਮੌਤਾਂ ਦੀ ਵਿਸ਼ੇਸ਼ ਜਾਂਚ ਹੋਈ ਸ਼ੁਰੂ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਨਾਲ ਜੁੜੀਆਂ ਮੌਤਾਂ ਦੀ ਜਾਂਚ ਕਰਨ ਵਾਲੀ ਇੱਕ ਵਿਸ਼ੇਸ਼ ਜਾਂਚ ਯੂਨਿਟ ਸਕਾਟਿਸ਼ ਹਸਪਤਾਲਾਂ ਵਿੱਚ 827 ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਕ੍ਰਾਊਨ ਆਫਿਸ ਨੇ ਮਹੱਤਵਪੂਰਨ ਜਨਤਕ ਚਿੰਤਾ ਦੇ ਮੱਦੇਨਜ਼ਰ, ਕੋਵਿਡ ਮੌਤ ਜਾਂਚ ਟੀਮ (ਸੀ ਡੀ ਆਈ ਟੀ) ਦੀ ਸਥਾਪਨਾ ਕੀਤੀ,Continue Reading






























