Just In (Page 175)

ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 37ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਇਕੋਲਾਹਾ ਨੇ ਕਿਹਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਇੰਡਸਟਰੀਅਲ ਫੌਕਲ ਪੁਆਇੰਟ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਅਤੇ ਸੜਕ ਦਾ ਉਦਘਾਟਨ ਕਰਨ ਲਈ ਅੱਜ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਪੁੱਜੇੇ। ਜਿਸ ਤੇ ਭਾਰਤੀ ਜਨਤਾ ਪਾਰਟੀ ਨੇ ਤੁਰੰਤ ਵਿਅੰਗ ਕੱਸਦਿਆਂ ਕੋਟਲੀ ਤੋਂ ਸਵਾਲ ਕੀਤਾ ਕਿ ਆਖਰ ਉਨ੍ਹਾਂ ਫੌਕਲ ਪੁਆਇੰਟ ਦੇ ਵਿਕਾਸ ਲਈContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਸ ਹਲਕੇ ਵਿਚ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ 2017 ਵਿਚ ਆਪ ਦੇ ਉਮੀਦਵਾਰ ਰਹੇ ਅਨਿਲ ਦੱਤ ਫੱਲ੍ਹੀ ਜਿਨ੍ਹਾਂ ਨੂੰ 35000 ਵੋਟਾਂ ਮਿਲੀਆਂ ਸਨ, ਨੇ ਆਪਣੀ ਸਮੁੱਚੀ ਟੀਮ ਦੇ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਦੌਰਾਨ ਅਕਾਲੀ ਦਲ ਵਿਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਸੋਮਵਾਰ ਤੋਂ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਵਾਉਣੀ ਜਰੂਰੀ ਹੋਣ ਉਪਰੰਤ ਨਿਊਯਾਰਕ ਸ਼ਹਿਰ ਦੇ ਅੱਗ ਬੁਝਾਊ ਵਿਭਾਗ ਦੇ ਸੈਂਕੜੇ ਮੁਲਾਜ਼ਮ ਛੁੱਟੀ ਉਪਰ ਚਲੇ ਗਏ ਹਨ। ਅੱਗ ਬੁਝਾਊ ਵਿਭਾਗ ਨਿਊਯਾਰਕ ਦੇ ਕਮਿਸ਼ਨਰ ਡੈਨੀਏਲ ਏ ਨਿਗਰੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੈਕਸੀਨ ਲਵਾਉਣ ਦੇ ਵਿਰੋਧ ਵਿਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਓਰਲੈਂਡੋ, ਫਲੋਰਿਡਾ ਵਿਚ ਗੋਲੀ ਚੱਲ ਜਾਣ ਦੇ ਸਿੱਟੇ ਵਜੋਂ 4 ਲੋਕਾਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ। ਓਰਲੈਂਡੋ ਦੇ ਪੁਲਿਸ ਮੁੱਖੀ ਓਰਲੈਂਡੋ ਰੋਲੋਨ ਨੇ ਕਿਹਾ ਹੈ ਕਿ ਗੋਲੀਬਾਰ ਸੋਮਵਾਰ ਸਵੇਰ ਨੂੰ ਹੋਈ। ਉਨਾਂ ਕਿਹਾ ਕਿ ਜ਼ਖਮੀਆਂ ਵਿਚੋਂ ਸਾਰਿਆਂ ਦੀ ਹਾਲਤ ਸਥਿੱਰ ਹੈ। ਉਨਾਂ ਕਿਹਾ ਕਿ ਗੋਲੀਬਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਨੇ ਕੇਂਦਰ ਸਰਕਾਰ ਨੂੰ ਆਗਾਮੀ ਹਾੜੀ ਦੇ ਸੀਜ਼ਨ ਦੇ ਮੱਦੇਨਜ਼ਰ ਡੀਏਪੀ ਦੀ ਪ੍ਰਸਤਾਵਿਤ ਸਪਲਾਈ ਵਿੱਚ ਤੇਜੀ ਲਿਆਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ  ਸੂਬਾ ਸਰਕਾਰ ਵੱਲੋਂ 1 ਤੋਂ 10 ਨਵੰਬਰ, 2021 ਤੱਕ 30 ਰੈਕ ਉਪਲਬਧContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਅੰਤਰਰਾਜੀ ਬੱਸ ਅੱਡੇ ‘ਤੇ ਪ੍ਰਾਈਵੇਟ ਬੱਸ ਆਪ੍ਰੇਟਰ ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਪਰਦਾਫ਼ਾਸ਼ ਕੀਤਾ। ਉਨ੍ਹਾਂ ਜਿਥੇ ਪ੍ਰਾਈਵੇਟ ਬੱਸ ਨੂੰ ਜ਼ਬਤ ਕਰਵਾਇਆ, ਉਥੇ ਪ੍ਰਾਈਵੇਟ ਆਪ੍ਰੇਟਰ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਮੱਦੇਨਜ਼ਰ ਮਦਦ ਦੀ ਪੇਸ਼ਕਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਪਾਹ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਪਾਹContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅੱਜ ਐਲਾਨ ਕੀਤਾ ਕਿ ਸ਼੍ਰੀ ਚਮਕੌਰ ਸਾਹਿਬ ਵਿਖੇ ‘ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੱਕ’ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਦਰਸਾਉਂਦਾ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ (ਥੀਮ ਪਾਰਕ) ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਨਵੰਬਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਦੀ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਨਵੇਂ ਬਣੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਨਾਲ ਪਹਿਲੀ ਮੀਟਿੰਗ ਹੋਈ। ਮਾਰਕਫੈੱਡ ਦੇ ਪਿਛਲੇ ਬੋਰਡ ਆਫ ਡਾਇਰੈਕਟਰਜ਼ ਦੀ ਮਿਆਦ 25 ਸਤੰਬਰ, 2021 ਨੂੰ ਸਮਾਪਤ ਹੋ ਗਈ ਸੀ। ਹੁਣ 12 ਅਕਤੂਬਰ, 2021Continue Reading