Just In (Page 176)

ਗਲਾਸਗੋ / ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਸ਼ਹਿਰ ਬਰਮਿੰਘਮ ਵਿੱਚ ਪੁਲਿਸ ਦੁਆਰਾ ਇੱਕ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਵੈਸਟ ਮਿਡਲੈਂਡਜ਼ ਪੁਲਿਸ ਵਿਰੁੱਧ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੁਲਿਸ ਆਚਰਣ ਲਈ ਸੁਤੰਤਰ ਦਫਤਰ (IOPC) ਨੇ ਜਾਂਚ ਦਾ ਐਲਾਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਅਮਰੀਕਨ ਔਰਤ ਸਰਲਾ ਨਗਾਲਾ ਸਮੇਤ ਕੋਨੈਕਟੀਕਟ ਰਾਜ ਲਈ ਦੋ ਵਿਅਕਤੀਆਂ ਦੀਆਂ ਸੰਘੀ ਜੱਜ ਵਜੋਂ ਨਿਯੁਕਤੀਆਂ ਦੀ ਪੁਸ਼ਟੀ ਕਰ ਦਿੱਤੀ ਹੈ। ਸਰਲਾ ਨਗਾਲਾ ਦੱਖਣੀ ਏਸ਼ੀਆ ਦੀ ਪਹਿਲੀ ਔਰਤ ਬਣ ਗਈ ਹੈ ਜੋ ਸੰਘੀ ਜੱਜ ਵੱਜੋਂ ਸੇਵਾਵਾਂ ਨਿਭਾਵੇਗੀ। ਸਰਲਾ ਨਗਾਲਾ ਦੀ ਨਿਯੁਕਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮੈਰੀਕਨ ਏਅਰਲਾਈਨਜ਼ ਨੇ ਖਰਾਬ ਮੌਸਮ ਤੇ ਸਟਾਫ ਦੀ ਘਾਟ ਕਾਰਨ ਸੈਂਕੜੇ  ਉਡਾਣਾਂ ਰੱਦ ਕਰ ਦਿੱਤੀਆਂ ਹਨ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਸਰਦ ਹਵਾਵਾਂ ਕਾਰਨ ਡਾਲਾਸ-ਫੋਰਟ ਵਰਥ ਵਿਚ ਉਡਾਣਾਂ ਦੇ ਪਹੁੰਚਣ ਦੀ ਗਿਣਤੀ ਬਹੁਤ ਘੱਟ ਗਈ ਹੈ। ਚਰਲੋਟ ਐਨ ਸੀ ਹੱਬ ਵਿਚ ਵੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਚੱਲ ਰਹੀ ਕੋਪ 26 ਜਲਵਾਯੂ ਕਾਨਫਰੰਸ ਵਿੱਚ ਵਿਸ਼ਵ ਭਰ ਦੇ ਨੇਤਾ, ਡੈਲੀਗੇਟ ਹਿੱਸਾ ਲੈ ਰਹੇ ਹਨ। ਇਹ ਸਿਖਰ ਸੰਮੇਲਨ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਤਬਾਹੀ ਨੂੰ ਰੋਕਣ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਗੈਸੀ ਉਤਪਾਦਨ ਦੇ ਅੰਕੜਿਆਂ ਅਨੁਸਾਰ ਵਿਸ਼ਵ ਦੇ ਸਭ ਤੋਂ ਵੱਧ ਪ੍ਰਦੂਸ਼ਣ ਪੈਦਾ ਕਰਨContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋ ਰਿਹਾ ਕੋਪ 26 ਇੱਕ ਜਲਵਾਯੂ ਸੰਮੇਲਨ ਹੈ, ਜਿਸ ਵਿੱਚ ਵਿਸ਼ਵ ਭਰ ਦੇ ਨੇਤਾ, ਡੈਲੀਗੇਟ ਵਾਤਾਵਰਨ ਤਬਦੀਲੀਆਂ ਜਿਵੇਂ ਕਿ ਜਹਿਰੀਲੀਆਂ ਗੈਸਾਂ, ਗਲੋਬਲ ਵਾਰਮਿੰਗ ਅਤੇ ਹੋਰ ਜਲਵਾਯੂ ਸਮੱਸਿਆਵਾਂ ਨਾਲ ਨਜਿੱਠਣ ਸਬੰਧੀ ਗੱਲਬਾਤ ਕਰਨ ਲਈ ਇਕੱਠੇ ਹੋ ਰਹੇ ਹਨ। ਪਰ ਇਸ ਜਲਵਾਯੂ ਸੰਮੇਲਨ ਵਿੱਚ ਭਾਗ ਲੈਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜਾ ਲੈਣ ਮੌਕੇ ਕਹੀ। ਸ. ਰੰਧਾਵਾ ਜਿਨਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਨੂੰ ਆਰ.ਕੇ.ਵੀ.ਵਾਈ ਅਤੇ ਸੀ.ਡੀ.ਪੀ. ਅਧੀਨ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰਾਸਟਰੀਆ ਇੰਡੀਅਨ ਮਿਲਟਰੀ ਕਾਲਜ, ਦੋਹਰਾਦੂਨ ਦੇ ਜੁਲਾਈ 2022 ਟਰਮ ਦੇ ਦਾਖਲੇ ਲਈ ਲਿਖਤੀ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ ਵਿਖੇ 18 ਦਸੰਬਰ 2021 (ਸਨੀਵਾਰ) ਨੂੰ ਹੋਵੇਗਾ, ਇਹ ਜਾਣਕਾਰੀ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦਿੱਤੀ। ਆਰ. ਆਈ. ਐੱਮ.ਸੀ. ਦੇ ਦਾਖਲੇ ਲਈ ਲੜਕੇContinue Reading

ਪਟਿਆਲਾ (ਮੀਡੀਆ ਬਿਊਰੋ): ਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਸ. ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ ਇੱਥੇ ਬਡੂੰਗਰ ਸਥਿਤ ਇੱਕ ਨਿਜੀ ਹਸਪਤਾਲ ‘ਚ ਪੁੱਜੇ। ਉਨਾਂ ਨੇ ਇਸ ਮੌਕੇ ਸ. ਕੌਰ ਸਿੰਘ, ਜੋਕਿ ਪਦਮਸ੍ਰੀ, ਅਰਜੁਨ ਅਵਾਰਡ ਅਤੇ ਵਿਸ਼ਿਸਟ ਸੈਨਾ ਮੈਡਲ ਨਾਲ ਸਨਮਾਨਤ, ਮੁੱਕੇਬਾਜੀ ਦੇContinue Reading