ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵਿਸ਼ੇਸ਼ ਸੁਧਾਈ-2022 ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ
ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ, ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਨੇ ਅੱਜ ਵਿਸ਼ੇਸ਼ ਸੁਧਾਈ-2022 ਦੀ ਸੁਰੂਆਤ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡਰਾਫਟ ਵੋਟਰ ਸੂਚੀ ਦੀਆਂ ਪ੍ਰਕਾਸ਼ਿਤ ਕਾਪੀਆਂ ਸਿਆਸੀ ਪਾਰਟੀਆਂ ਨੂੰ ਵਿਸ਼ੇਸ਼ ਅਭਿਆਨ ਦੇ ਹਿੱਸੇ ਵਜੋਂ ਵੋਟਰ ਸੂਚੀ ਨੂੰ ਦਰੁਸਤ ਕਰਨ ਲਈ ਪੇਸ਼ ਕੀਤੀਆਂ ਗਈਆਂContinue Reading






























