ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਹੁਣ ਤੱਕ ਖਰੀਦੀਆਂ ਗਈਆਂ ਸਾਰੀਆਂ ਖੇਤੀ ਮਸੀਨਾਂ ਦੀ ਕੀਤੀ ਜਾਵੇਗੀ ਫਿਜ਼ੀਕਲ ਵੈਰੀਫਿਕੇਸ਼ਨ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸਾਰੇ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ, ਜਿਨਾਂ ਨੇ ਮਸੀਨਾਂ ਦੀ ਖਰੀਦ ਲਈ ਮਨਜੂਰੀ ਪ੍ਰਾਪਤ ਕੀਤੀ ਹੈ, ਨੂੰ ਅਪੀਲ ਕੀਤੀ ਹੈ ਕਿ ਉਹ 1.11.2021 ਨੂੰ ਸਾਰੀਆਂ ਮਸੀਨਾਂ ਦੀ ਭੌਤਿਕ ਤਸਦੀਕ ਕਰਨ ਲਈ ਸਾਰੇ ਬਲਾਕ ਖੇਤੀਬਾੜੀ ਅਫਸਰਾਂ ਦੇ ਦਫਤਰਾਂ ਜਾਂContinue Reading






























