Just In (Page 18)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ 22 ਅਪ੍ਰੈਲ ਪੰਜਾਬ ਕਾਂਗਰਸ ਭਵਨ ਚੰਡੀਗਡ਼੍ਹ ਵਿਚ ਆਪਣਾ ਅਹੁਦਾ ਸੰਭਾਲਣਗੇ। ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਉਤਾਰContinue Reading

ਬਠਿੰਡਾ, ਮੀਡੀਆ ਬਿਊਰੋ: ਕਾਂਗਰਸ ‘ਚ ਸਭ ਕੁਝ ਠੀਕ ਨਹੀਂ ਹੈ। ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਬਾਗ਼ੀ ਤੇਵਰ ਦਿਖਾ ਰਹੇ ਹਨ। ਪਾਰਟੀ ਦੇ ਅਸੰਤੁਸ਼ਟ ਆਗੂਆਂ ਨਾਲ ਲਗਾਤਾਰ ਬੈਠਕਾਂ ਕਰਨ ਤੋਂ ਬਾਅਦ ਹੁਣ ਉਹ ਬਾਗੀ ਆਗੂਆਂ ਨਾਲ ਵੀ ਮੁਲਾਕਾਤ ਕਰ ਰਹੇ ਹਨ। ਮੰਗਲਵਾਰ ਨੂੰ ਬਠਿੰਡਾ ‘ਚ ਕਾਂਗਰਸ ਤੋਂContinue Reading

ਪਟਿਆਲਾ, ਮੀਡੀਆ ਬਿਊਰੋ: ਡਰੱਗਜ਼ ਕੇਸ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਹਾਜ਼ਰ ਹੋਏ। ਕੋਰਟ ਨੇ ਕੇਸ ਦੀ ਸੁਣਵਾਈ ਕਰਦਿਆਂ ਮਜੀਠੀਆ ਦੀ ਨਿਆਂਇਕ ਹਿਰਾਸਤ 4 ਮਈ ਤਕ ਵਧਾ ਦਿੱਤੀ ਹੈ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਹਰ ਘਰ ਨੂੰ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇਕਰ ਕਿਸੇ ਦੇ ਘਰ ਦਾ ਬਿੱਲ ਗਲਤ ਆਉਂਦਾ ਹੈ ਤਾਂ ਉਸ ਖੇਤਰContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਨਿੱਜੀ ਸਕੂਲਾਂ (Private Schools) ਖਿਲਾਫ ਮਿਲੀਆਂ ਸ਼ਿਕਾਇਤਾਂ ਦੇ ਬਾਅਦ ਸੂਬਾ ਸਰਕਾਰ (Punjab Govt) ਵਲੋਂ ਜਾਰੀ ਪੱਤਰ ਦੇ ਬਾਅਦ ਸੋਮਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਭਾਗ ਹਰਕਤ ਵਿਚ ਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ (Jugraj Singh Randhawa) ਅਤੇ ਡੀਈਓ ਐਲੀਮੈਂਟਰੀ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਜਿਲ੍ਹੇContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਸਥਾਨਕ ਅਦਾਲਤ ਵਿੱਚ ਪੇਸ਼ ਨਹੀਂ ਹੋਏ ਅਤੇ ਨਾ ਹੀ ਕੋਈ ਗਵਾਹੀ ਕਰਵਾਈ ਗਈ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਸਿੰਘ ਦੀ ਅਦਾਲਤ ਨੇ ਸੰਜੇ ਸਿੰਘ ਦੀ ਪੇਸ਼ੀContinue Reading

ਫੇਸਬੁੱਕ ‘ਤੇ ਭਗਵਾਨ ਰਾਮ ਦਾ ਕਾਰਟੂਨ ਅਪਲੋਡ ਕਰਨ ਦਾ ਦੋਸ਼ ਲੁਧਿਆਣਾ, ਮੀਡੀਆ ਬਿਊਰੋ: ਇੱਕ ਅਕਾਲੀ ਆਗੂ ਨੂੰ ਭਗਵਾਨ ਰਾਮ ਦਾ ਕਾਰਟੂਨ ਫੇਸਬੁੱਕ ‘ਤੇ ਅਪਲੋਡ ਕਰਨਾ ਪਿਆ ਮਹਿੰਗਾ। ਥਾਣਾ ਟਿੱਬਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਮੁਸਲਿਮ ਵਿੰਗ ਦੇ ਪੰਜਾਬ ਪ੍ਰਧਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾContinue Reading

ਫਗਵਾੜਾ, ਮੀਡੀਆ ਬਿਊਰੋ: ਜਲੰਧਰ ਫਗਵਾੜਾ ਹਾਈਵੇਅ ‘ਤੇ ਸਥਿਤ LPU ‘ਚ 17 ਅਪ੍ਰੈਲ ਨੂੰ ਹੋਈ ਪੰਜਾਬ ਦੇ ਮਸ਼ਹੂਰ ਕਲਾਕਾਰ ਦਿਲਜੀਤ ਦੁਸਾਂਝ ਨਾਈਟ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ, ਜਿਸ ਦੇ ਚੱਲਦਿਆਂ ਫਗਵਾੜਾ ਪੁਲਿਸ ਨੇ ਨਾਈਟ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਅਤੇ ਦਿਲਜੀਤ ਦੁਸਾਂਝ ਨੂੰ LPU ‘ਚ ਲਿਆਉਣ ਵਾਲੇ ਚੌਪਰ ਚਾਲਕContinue Reading

ਲੁਧਿਆਣਾ, ਮੀਡੀਆ ਬਿਊਰੋ: ਕਾਂਗਰਸ ਪਾਰਟੀ ਦੀ ਅੰਦਰੂਨੀ ਖਿੱਚ ਧੂਹ ਤੋਂ ਨਾਰਾਜ਼ ਹੋਈ ਹਾਈ ਕਮਾਨ ਨੇ ਕਾਂਗਰਸੀ ਆਗੂਆਂ ਵੱਲੋਂ ਇੱਕ ਦੂਜੇ ਉੱਤੇ ਬਿਆਨਬਾਜ਼ੀ ਕਰਨ ਉੱਤੇ ਰੋਕ ਲਗਾਈ ਗਈ ਹੈ।ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਹੋਇਆ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹਾਈਕਮਾਨ ਵੱਲੋਂ ਤੈਂ ਬੁਲਾਰਿਆਂ ਵੱਲੋਂ ਹੀContinue Reading

ਜਗਰਾਉਂ, ਮੀਡੀਆ ਬਿਊਰੋ: ਹਰ ਮਾਂ-ਬਾਪ ਆਪਣੇ ਬੱਚਿਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਦਾ ਹੈ। ਸਫਲ ਨੌਜਵਾਨ ਕਿਸਾਨ ਅਮਨਜੀਤ ਕੌਰ ਦੀ ਮਾਤਾ ਸਵਰਨਜੀਤ ਕੌਰ ਅਤੇ ਪਿਤਾ ਹਰਮਿਲਾਪ ਸਿੰਘ ਦਾ ਵੀ ਸੁਪਨਾ ਸੀ ਕਿ ਉਨ੍ਹਾਂ ਦੀ ਧੀ ਚੰਗੀ ਪੜ੍ਹਾਈ ਕਰਕੇ ਆਪਣਾ ਬਿਹਤਰ ਕਰੀਅਰ ਬਣਾਵੇ ਪਰ ਅਮਨਦੀਪContinue Reading