Just In (Page 181)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਵੇਰੇ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜਾ ਲੈਣ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਚਾਰ ਪੁਲਿਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਵਿੱਚ ਹਦਾਇਤਾਂ ਅਨੁਸਾਰ ਇੱਕ ਕਾਲ ਸੈਂਟਰ ਬਣਾਇਆ ਗਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸਾਸ਼ਨਿਕ ਸੁਧਾਰ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਮਹਿਲਾ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਹਾਦਸੇ ਵਿਚ ਮਾਰੇ ਜਾਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿਚ ਤਿੰਨ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜਖਮੀ ਹੋ ਗਏContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਅਤੇ ਉਚ ਸਿੱਖਿਆ ਖੇਤਰ ਵਿੱਚ ਮਿਆਰੀ ਸੁਧਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਸਿੱਖਿਆ ਦਾ ਇਕ ਸਾਂਝਾ ਧੁਰਾ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਸ਼ਾਮਲ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਆਪਸ ਵਿੱਚ ਸੂਚਨਾ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਤਹਿਗੜ ਸਾਹਿਬ ਹਲਕੇ ਲਈ 10 ਕਰੋੜ ਰੁਪਏ ਦਾ ਪੈਕੇਜ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ।ਅੱਜ ਫਤਹਿਗੜ ਸਾਹਿਬ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਥਾਨਕ ਵਿਧਾਇਕ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨContinue Reading

ਸੈਕਰਾਮੈਂਟੋ 27 ਅਕਤੂਬਰ (ਹੁਸਨ ਲੜੋਆ ਬੰਗਾ)-ਪਿਛਲੇ ਸਾਲ 10 ਹਜਾਰ ਤੋਂ ਵਧ ਲੋਕ ਨਫਰਤੀ ਅਪਰਾਧ ਦਾ ਸ਼ਿਕਾਰ ਹੋਏ ਹਨ। ਇਹ ਖੁਲਾਸਾ ਐਫ ਬੀ ਆਈ ਨੇ ਆਪਣੀ ਸਲਾਨਾ ਰਿਪੋਰਟ ਵਿਚ ਕੀਤਾ ਹੈ। ਸਿਰ ਫਿਰੇ ਲੋਕਾਂ ਨੇ ਇਹ ਅਪਰਾਧ ਜਾਤ , ਨਸਲ, ਧਰਮ , ਲਿੰਗ ਜਾਂ ਅੰਗਹੀਣਤਾ ਨੂੰ ਆਧਾਰ ਬਣਾ ਕੇ ਕੀਤੇ ਹਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)- ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੇ ਜਾਂਦੇ ਖੰਨਾ ਸ਼ਹਿਰ ਵਿਚ ਲੁਧਿਆਣਾ, ਬਠਿੰਡਾ, ਨਵਾਂ ਸ਼ਹਿਰ ਆਦਿ ਵਾਲੇ ਪਾਸਿਓ ਆਉਣ ਵਾਲੇ ਲੋਕਾਂ ਦਾ ਸਵਾਗਤ ਸਭ ਤੋਂ ਪਹਿਲਾ ਸ਼ਹਿਰ ਦੇ ਸਮਰਾਲਾ ਚੌਂਕ ਵਿਚ ਬਣੇ ਕੂੜੇ ਦੇ ਡੰਪ ਦੀ ਬਦਬੂ ਨਾਲ ਹੁੰਦਾ ਹੈ, ਜਿਸ ਕਾਰਨ ਸ਼ਹਿਰ ਵਾਸੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਸਥਾਨਕ ਸਮਾਧੀ ਰੋਡ ਸਥਿਤ ਵਾਰਡ ਨੰਬਰ-9 ਨਰੋਤਮ ਨਗਰ ਵਿਖੇ ਡੇਂਗੂ ਨਾਲ ਪਿਛਲੇ ਦਿਨੀਂ ਮੌਤ ਹੋਈ ਸੀ ਅਤੇ ਉਸੇ ਘਰ ਦੇ ਸਾਹਮਣੇ ਸੀਵਰੇਜ ਓਵਰ ਫਲੋਅ ਨਾਲ ਬਦਬੂ ਮਾਰਦਾ ਗੰਦਾ ਪਾਣੀ ਹਰ ਸਮੇਂ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਹਰ ਸਮੇਂ ਕਿਸੇ ਭਿਆਨਕ ਬਿਮਾਰੀ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਫੂਡ ਸਪਲਾਈ ਵਿਭਾਗ ਵੱਲੋਂ ਪੰਜਾਬ ’ਚ ਦੂਜੇ ਸੂਬਿਆਂ ਤੋਂ ਗਲਤ ਢੰਗ ਨਾਲ ਹੋਣ ਵਾਲੀ ਝੋਨੇ ਦੀ ਆਮਦ ਰੋਕਣ ਲਈ ਸ਼ੈਲਰਾਂ ਅੰਦਰ ਜਾ ਕੇ ਸਟੋਰ ਕੀਤੇ ਝੋਨੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਤਹਿਤ ਪਨਗ੍ਰੇਨ ਦੀ ਵਿਜੀਲੈਂਸ ਦੀ ਸੱਤ ਮੈਂਬਰੀ ਟੀਮ ਨੇ ਸਮਾਣਾ ਦੇ ਏ.Continue Reading

ਲੁਧਿਆਣਾ, (ਮੀਡੀਆ ਬਿਊਰੋ)- ਅੰਤਰ-ਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪੰਜਾਬ ਵਜਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ, 2021 ਨੂੰ ਪ੍ਰਵਾਨਗੀContinue Reading